09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਚੰਦੇਲੀ 'ਚ ਫੁੱਟਬਾਲ ਟੂਰਨਾਮੈਂਟ ਅੱਜ ਤੋਂ

Ad Position 21
No active advertisement
ਅਜੀਤ ਡੈਸਕ 07-03-2026
ਮਾਹਿਲਪੁਰ, 6 ਮਾਰਚ (ਰਜਿੰਦਰ ਸਿੰਘ)-ਦਸਮੇਸ਼ ਸਪੋਰਟਸ ਕਲੱਬ ਚੰਦੇਲੀ ਵਲੋਂ 25ਵਾਂ ਫੁੱਟਬਾਲ ਟੂਰਨਾਮੈਂਟ 7 ਤੋਂ 12 ਮਾਰਚ ਤੱਕ ਪਿੰਡ ਚੰਦੇਲੀ ਦੀ ਗਰਾੳਾੂਡ 'ਚ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ ਚੰਦੇਲੀ ਨੇ ਦੱਸਿਆ ਕਿ ਇਹ ਟੂਰਨਾਮੈਂਟ ਪ੍ਰਵਾਸੀ ਭਾਰਤੀ, ਸਮੂਹ ਗ੍ਰਾਮ ਪੰਚਾਇਤ, ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਓਪਨ ਤੇ ਭਾਰ ਵਰਗ ਦੇ ਫੁੱਟਬਾਲ ਟੂਰਨਾਮੈਂਟ 'ਚ ਲਗਪਗ 26 ਟੀਮਾਂ ਭਾਗ ਲੈ ਰਹੀਆਂ ਹਨ ਤੇ ਇਸ ਦਾ ਉਦਘਾਟਨ ਸਾਂਸਦ ਡਾ. ਰਾਜ ਕੁਮਾਰ, ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਅੱਡਾ ਸਰਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
Ad Position 24