22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੱਲ੍ਹ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 08-03-2026
ਗੜ੍ਹਸ਼ੰਕਰ, 7 ਮਾਰਚ (ਧਾਲੀਵਾਲ)-66 ਕੇ.ਵੀ. ਸਬ-ਸਟੇਸ਼ਨ ਮੋਇਲਾ ਵਾਹਿਦਪੁਰ ਵਿਖੇ ਬਿਜਲੀ ਯੰਤਰਾਂ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ ਅਤੇ 220 ਕੇ.ਵੀ. ਬੰਗਾ ਤੋਂ 66 ਕੇ.ਵੀ. ਮੋਇਲਾ ਵਾਹਿਦਪੁਰ ਨੂੰ ਆਉਂਦੀ 66 ਕੇ.ਵੀ. ਲਾਈਨ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ 9 ਮਾਰਚ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ 66 ਕੇ.ਵੀ. ਮੋਇਲਾ ਵਾਹਿਦਪੁਰ ਤੋਂ ਚੱਲਦੇ ਸਾਰੇ ਘਰਾਂ ਅਤੇ ਮੋਟਰਾਂ ਵਾਲੀ ਫੀਡਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਕੈਂਬਰਿਜ ਸਕੂਲ ਦਸੂਹਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਕਾਬੂ
Ad Position 24