25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਕੇਂਦਰ ਅਤੇ ਸੂਬਾ ਸਰਕਾਰ ਕਿਸਾਨੀ ਮੰਗਾਂ ਪ੍ਰਤੀ ਗੰਭੀਰ ਨਹੀਂ- ਜਥੇਦਾਰ ਮੁਲਤਾਨੀ

Ad Position 21
No active advertisement
ਅਜੀਤ ਡੈਸਕ 08-03-2026
ਐਮਾਂ ਮਾਂਗਟ, 7 ਮਾਰਚ (ਗੁਰਾਇਆ)- 'ਸਿੱਖ ਸਦਭਾਵਨਾ ਦਲ' ਦੇ ਸੂਬਾ ਪ੍ਰਧਾਨ ਜਥੇਦਾਰ ਗੁਰਵਤਨ ਸਿੰਘ ਮੁਲਤਾਨੀ ਨੇ ਦੱਸਿਆ ਕਿ ਕਿਸਾਨੀ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਐਮ. ਐਸ. ਪੀ. ਕਨੂੰਨ ਬਣਾਉਣ ਦੀ ਮੰਗ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਸ਼ੁਰੂ ਕੀਤੀ ਜਾਗਿ੍ਤੀ ਯਾਤਰਾ ਦਾ 9 ਮਾਰਚ ਨੂੰ ਮੁਕੇਰੀਆਂ ਪੁੱਜਣ 'ਤੇ ਚੱਕ ਅੱਲਾ ਬਖ਼ਸ ਵਿਖੇ ਭਰਵਾਂ ਸਵਾਗਤ ਕੀਤਾ ਜਾਵੇਗਾ | ਕੰਨਿਆ ਕੁਮਾਰੀ ਤੋਂ ਜੰਮੂ ਕਸ਼ਮੀਰ ਤੱਕ ਕੱਢੀ ਜਾ ਰਹੀ ਇਸ ਯਾਤਰਾ ਨੂੰ ਸਿੱਖ ਸਦਭਾਵਨਾ ਦਲ, ਸ਼ੇਰੇ ਏ ਪੰਜਾਬ ਦਲ, ਸ਼ੇਰ-ਏ-ਪੰਜਾਬ ਸੇਵਾ ਕੇਂਦਰ ਅਤੇ ਸਿੱਖ ਜਥੇਬੰਦੀਆਂ ਦਾ ਇਸ ਯਾਤਰਾ ਨੂੰ ਪੂਰਨ ਸਮਰਥਨ ਹੈ | ਇਸ ਮੌਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਦਲ ਦੇ ਕੌਮੀ ਸਰਪ੍ਰਸਤ ਭਾਈ ਬਲਦੇਵ ਸਿੰਘ ਵਡਾਲਾ, ਕੌਮੀ ਪ੍ਰਧਾਨ ਐਡਵੋਵੇਟ ਭਾਈ ਪਰਮਜੀਤ ਸਿੰਘ ਅਤੇ ਕਿਸਾਨ ਆਗੂ ਭਾਈ ਬਲਦੇਵ ਸਿੰਘ ਸਿਰਸਾ ਵੀ ਸ਼ਾਮਲ ਹੋਣਗੇ | ਜਥੇਦਾਰ ਮੁਲਤਾਨੀ ਨੇ ਦੱਸਿਆ ਕਿ ਕੇਂਦਰ ਤੇ ਸੂਬਾ ਸਰਕਾਰ ਕਿਸਾਨੀ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਹੱਕ ਮੰਗਦੇ ਕਿਸਾਨ ਮੁਲਾਜ਼ਮਾਂ ਨੂੰ ਡਾਂਗਾ ਨਾਲ ਕੁੱਟਿਆ ਜਾ ਰਿਹਾ
Ad Position 22
No active advertisement
ਪਿਛਲੀ ਖ਼ਬਰ ਸੂਬੇ ਦੀ 'ਆਪ' ਸਰਕਾਰ ਹਰੇਕ ਮੁਹਾਜ਼ 'ਤੇ ਹੋਈ ਬੁਰੀ ਤਰ੍ਹਾਂ ਫੇਲ੍ਹ- ਵਿਧਾਇਕ ਕੋਟਲੀ ਅਗਲੀ ਖ਼ਬਰ ਹਰ ਔਕੜ ਤੇ ਚੁਣੌਤੀ ਦਾ ਡਟ ਕੇ ਸਾਹਮਣਾ ਕਰਨ ਵਾਲੀਆਂ ਔਰਤਾਂ ਨੇ ਹੀ ਪਾਈ ਮੰਜ਼ਿਲ <br/>
Ad Position 24