ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਸਰਗਰਮ- ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ
ਅਜੀਤ ਡੈਸਕ
09-03-2026
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਨਗਰ ਨਿਗਮ ਕਮਿਸ਼ਨਰ ਜੋਤੀ ਬਾਲਾ ਮੱਟੂ ਤੇ ਐੱਸ.ਪੀ. ਨਵਨੀਤ ਕੌਰ ਨੇ ਵਿਸ਼ਵਾਸ ਦਿਵਾਇਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਰੇ ਨਿਰਦੇਸ਼ਾਂ ਨੂੰ ਪੂਰਨ ਰੂਪ ਨਾਲ ਪਾਲਣਾ ਕੀਤੀ ਜਾਵੇਗੀ | ਇਸ ਦੌਰਾਨ ਕਮਿਸ਼ਨ ਮੈਂਬਰ ਦੇ ਸਕੱਤਰ ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀ, ਪਿੰਡਾਂ ਦੇ ਸਰਪੰਚ ਅਤੇ ਨਾਗਰਿਕ ਮੌਜੂਦ ਸਨ |