ਹੁਸ਼ਿਆਰਪੁਰ, 9 ਮਾਰਚ (ਨਰਿੰਦਰ ਸਿੰਘ ਬੱਡਲਾ)-ਭੇਲਾ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 18 ਮਾਰਚ ਨੂੰ ਪਿੰਡ ਸ਼ੇਰਪੁਰ ਪੱਕਾ ਵਿਖੇ ਕਰਵਾਇਆ ਜਾ ਰਿਹਾ ਹਰੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਖ਼ਜ਼ਾਨਚੀ ਬਲਵੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਧਾਰਮਿਕ ਸਮਾਗਮ ਹੋਵੇਗਾ |