27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾ ਦਿਵਸ ਦਾ ਮਹਿਲਾਵਾਂ ਨੂੰ ਵੱਡਾ ਤੋਹਫ਼ਾ- ਘੁੰਮਣ

Ad Position 21
No active advertisement
ਅਜੀਤ ਡੈਸਕ 10-03-2026
ਰਾਮਗੜ੍ਹ ਸੀਕਰੀ, 9 ਮਾਰਚ (ਕਟੋਚ)-ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਭਗਵੰਤ ਮਾਨ ਸਰਕਾਰ ਦਾ ਮਹਿਲਾ ਦਿਵਸ ਦਾ ਮਹਿਲਾਵਾਂ ਨੂੰ ਇੱਕ ਵੱਡਾ ਤੋਹਫ਼ਾ ਹੈ | ਉਕਤ ਪ੍ਰਗਟਾਵਾ ਵਿਧਾਇਕ ਦਸੂਹਾ ਐਡ. ਕਰਮਵੀਰ ਸਿੰਘ ਘੁੰਮਣ ਨੇ ਕਰਦਿਆਂ ਕਿਹਾ ਕਿ ਮਹਿਲਾਵਾਂ ਦੇ ਮਾਣ-ਸਤਿਕਾਰ ਵਿਚ ਵਾਧਾ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਵੇਲੇ ਜੋ ਵਾਅਦਾ ਕੀਤਾ ਸੀ ਉਸ ਨੂੰ ਹਕੀਕਤ ਵਿਚ ਲਿਆਉਂਦਿਆਂ ਬਜਟ ਇਜਲਾਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਰਲ ਮਹਿਲਾਵਾਂ ਲਈ ਇੱਕ ਹਜ਼ਾਰ ਰੁਪਏ ਅਤੇ ਦਲਿਤ ਮਹਿਲਾਵਾਂ ਲਈ 1500 ਰੁਪਏ ਦੇਣ ਦਾ ਐਲਾਨ ਕਰਕੇ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ | ਸ. ਘੁੰਮਣ ਨੇ ਸਰਕਾਰ ਦੀ ਇਸ ਯੋਜਨਾ ਨੂੰ ਇਤਿਹਾਸਕ ਤੇ ਅਹਿਮ ਦੱਸਦਿਆਂ ਕਿਹਾ ਕਿ ਇਸ ਯੋਜਨਾ ਵਿਚ ਸੂਬੇ ਦੀਆਂ ਕਰੀਬ 97 ਫ਼ੀਸਦੀ ਮਹਿਲਾਵਾਂ ਸ਼ਾਮਿਲ ਕੀਤੀਆਂ ਗਈਆਂ ਹਨ ਜੋ ਕਿ ਸਰਕਾਰ ਦਾ ਬੇਮਿਸਾਲ ਉਪਰਾਲਾ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਤਵ ਅਭਿਆਨ ਦਿਵਸ ਸਮੂਹ ਸਿਹਤ ਸੰਸਥਾਵਾਂ 'ਚ ਮਨਾਇਆ ਅਗਲੀ ਖ਼ਬਰ ਮੰਨਣਹਾਨਾ 'ਚ ਦੋਹਰੇ ਅੰਤਰਰਾਸ਼ਟਰੀ ਭਾਰਤ ਕੇਸਰੀ ਕੁਸ਼ਤੀ ਮੁਕਾਬਲੇ 11 ਤੋਂ
Ad Position 24