13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਡੇਰਾ ਸੰਤਪੁਰੀ 'ਚ ਹੋਲੇ ਮਹੱਲੇ ਨੂੰ ਸਮਰਪਿਤ ਰਾਤਰੀ ਦੇ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 11-03-2026
ਹੁਸ਼ਿਆਰਪੁਰ, 10 ਮਾਰਚ (ਨਰਿੰਦਰ ਸਿੰਘ ਬੱਡਲਾ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਦੂਲਾ ਸਿੰਘ ਡੇਰਾ ਸੰਤਪੁਰੀ ਠੱਕਰਵਾਲ ਮੋਜੋਮਜਾਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹੋਲੇ ਮਹੱਲੇ ਨੂੰ ਸਮਰਪਿਤ ਰੈਣ ਸਬਾਈ ਕੀਰਤਨ ਦਰਬਾਰ ਮੁੱਖ ਸੇਵਾਦਾਰ ਸੰਤ ਸਰਬਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਹੋਏ ਸਮਾਗਮ ਦੌਰਾ ਸੰਤ ਬਾਬਾ ਅਜੀਤ ਸਿੰਘ ਇੰਗਲੈਂਡ, ਸੰਤ ਬਾਬਾ ਜਸਵੰਤ ਸਿੰਘ ਖੇੜਾ, ਭਾਈ ਸਿਮਰਨਜੀਤ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਬਾਬਾ ਹਰਜੋਤ ਸਿੰਘ ਮੰਡੀ ਗੋਬਿੰਦਗੜ੍ਹ, ਭਾਈ ਗੁਰਪ੍ਰੀਤ ਸਿੰਘ ਲਾਡਲਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਕੁਲਤਾਰ ਸਿੰਘ ਜਲੰਧਰ, ਸੰਤ ਬਾਬਾ ਕਰਨੈਲ ਸਿੰਘ ਪੱਟੀ, ਭਾਈ ਗੁਰਬਖ਼ਸ਼ ਸਿੰਘ ਮਨੀਲਾ, ਭਾਈ ਰਣਵੀਰ ਸਿੰਘ ਮੁੱਖ ਗ੍ਰੰਥੀ, ਭਾਈ ਜਸਵਿੰਦਰ ਸਿੰਘ ਠੱਕਰਵਾਲ, ਭਾਈ ਜਗਤ ਸਿੰਘ ਠੱਕਰਵਾਲ ਤੋਂ ਇਲਾਵਾ ਹੋਰ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਗੁਰ ਇਤਿਹਾਸ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਬੀਬੀ ਬਲਵੀਰ ਕੌਰ, ਬੀਬੀ ਸਤਵੀਰ ਕੌਰ, ਬੀਬੀ ਹਰਜੋਤ ਕੌਰ, ਬੀਬੀ ਸਤਵਿੰਦਰ ਕੌਰ, ਬੀਬੀ ਅੰਮਿ੍ਤ ਪਾਲ ਕੌਰ,ਦਵਿੰਦਰ ਸਿੰਘ ਮਾਹੀ ਇੰਗਲੈਂਡ, ਬੀਬੀ ਦਵਿੰਦਰ ਕੌਰ ਮਾਹੀ ਇੰਗਲੈਂਡ, ਬਾਬਾ ਗੁਰਪ੍ਰੀਤ ਸਿੰਘ,ਦਰਸ਼ਨ ਸਿੰਘ ਰਾਜਾ, ਮਾਸਟਰ ਜਸਵਿੰਦਰ ਸਿੰਘ ਜੱਸੀ ਮੌਜੋਮਜਾਰਾ, ਦਲਜੀਤ ਸਿੰਘ, ਰਾਮ ਸਿੰਘ, ਸਰਬਜੀਤ ਸਿੰਘ, ਮਾਸਟਰ ਪਿਆਰਾ ਲਾਲ, ਪਰਮਜੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਡਾਕਟਰ ਸ਼ਬਨਮ ਕੌਰ ਤੇ ਉਸ ਦੇ ਪੁੱਤਰ ਤੋਸ਼ਾਂਤ ਸੈਣੀ ਦਾ ਸੈਂਕੜੇ ਨਮ ਅੱਖਾਂ ਨਾਲ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਦਿੱਤੀ ਵਿਦਾਇਗੀ
Ad Position 24