20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 12-03-2026
ਕੋਟਫ਼ਤੂਹੀ, 11 ਮਾਰਚ (ਅਟਵਾਲ)-ਸਹਾਇਕ ਕਾਰਜਕਾਰੀ ਇੰਜੀਨੀਅਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ ਪਾਲਦੀ ਉਪ ਮੰਡਲ ਕੋਟਫ਼ਤੂਹੀ ਵੱਲੋਂ ਸੂਚਿਤ ਕੀਤਾ ਜਾਂਦਾ ਹੈ, ਕਿ 66 ਕੇ. ਵੀ ਸਬ ਸਟੇਸ਼ਨ ਕੋਟਫ਼ਤੂਹੀ ਤੋ ਚੱਲਦੇ 11 ਕੇ. ਵੀ ਖੁਸ਼ਹਾਲਪੁਰ ਯੂ. ਪੀ. ਐੱਸ. ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਰ ਕੇ 12 ਮਾਰਚ ਨੂੰ ਸਵੇਰੇ 10 ਵਜੇ ਤੋ ਦੁਪਹਿਰ 3 ਵਜੇ ਤੱਕ ਬਿਜਲੀ ਦੀ ਸਪਲਾਈ ਬੰਦ ਰਹਿਣ ਕਰ ਕੇ ਇਸ ਫੀਡਰ ਤੋ ਚੱਲਦੇ ਪਿੰਡ ਖੁਸ਼ਹਾਲਪੁਰ, ਅੱਛਰਵਾਲ, ਖੈਰੜ, ਭਗਤੂਪੁਰ, ਪਚਨੰਗਲ, ਬੀਕਾਪੁਰ, ਰਾਜਪੁਰ, ਨਗਦੀਪੁਰ, ਈਸਪੁਰ, ਮੁਖਸ਼ੂਸ਼ਪੁਰ, ਦਾਤਾ, ਚੇਲਾ, ਚੱਕ ਮੂਸਾ, ਕਾਲੂਪੁਰ, ਪੰਜੌੜ, ਪੰਡੋਰੀ ਗੰਗਾ ਸਿੰਘ ਆਦਿ ਪਿੰਡਾਂ ਦੀ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਡਾ. ਰਾਏ ਦੀ ਅਗਵਾਈ 'ਚ ਭਾਜਪਾ ਵਰਕਰਾਂ ਦੀ ਇਕੱਤਰਤਾ
Ad Position 24