20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

'ਸਾਡੇ ਬਜ਼ੁਰਗ-ਸਾਡਾ ਮਾਣ' ਮੁਹਿੰਮ ਤਹਿਤ ਗੜ੍ਹਸ਼ੰਕਰ 'ਚ ਕੈਂਪ 13 ਨੂੰ

Ad Position 21
No active advertisement
ਅਜੀਤ ਡੈਸਕ 12-03-2026
ਹੁਸ਼ਿਆਰਪੁਰ, 11 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗਾਂ ਵੱਲੋਂ ਚਲਾਈ ਜਾ ਰਹੀ ਮੁਹਿੰਮ 'ਸਾਡੇ ਬਜ਼ੁਰਗ-ਸਾਡਾ ਮਾਣ' ਤਹਿਤ ਸਬ-ਡਵੀਜ਼ਨ ਗੜ੍ਹਸ਼ੰਕਰ ਵਿਖੇ 13 ਮਾਰਚ ਨੂੰ ਬਜ਼ੁਰਗਾਂ ਲਈ ਹੈਲਥ ਫਰੀ ਚੈਕਅੱਪ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਿਹਤ ਕੈਂਪ ਵਿਚ ਕੈਟਰਿਕ ਸਰਜਰੀ ਅਸੈਸਮੈਂਟ, ਡਮੀਸ਼ੀਆ ਸਕਰੀਨਿੰਗ ਐਨ.ਸੀ.ਡੀ ਸਕਰੀਨਿੰਗ, ਕੈਂਸਰ ਸਕਰੀਨਿੰਗ, ਹੱਡੀਆਂ ਦਾ ਚੈੱਕਅਪ, ਅੱਖਾਂ ਦਾ ਚੈੱਕਅਪ ਆਦਿ ਮੁਫ਼ਤ ਚੈੱਕਅਪ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮਾਤਾ ਖੀਵੀ ਸੇਵਾ ਸੁਸਾਇਟੀ ਵਲੋਂ ਸੇਵਾਦਾਰ ਸਨਮਾਨਿਤ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24