28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਵ. ਜੋਗਿੰਦਰ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ ਭੇਟ

Ad Position 21
No active advertisement
ਅਜੀਤ ਡੈਸਕ 13-03-2026
ਚੌਲਾਂਗ, 12 ਮਾਰਚ (ਸੁਖਦੇਵ ਸਿੰਘ)-ਜੋਗਿੰਦਰ ਸਿੰਘ ਸੰਧੂ ਜੋ ਕੁੱਝ ਦਿਨ ਪਹਿਲਾਂ ਸਵਰਗ ਸਿਧਾਰ ਗਏ ਸਨ | ਉਨ੍ਹਾਂ ਨੂੰ ਅੱਜ ਵੱਖ-ਵੱਖ ਧਾਰਮਿਕ ਰਾਜਨੀਤਕ ਪਾਰਟੀਆਂ ਤੇ ਅਹਿਮ ਸ਼ਖ਼ਸੀਅਤਾਂ ਵਲੋਂ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਚੌਧਰੀ ਬਲਵੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਲਖਵਿੰਦਰ ਸਿੰਘ ਲੱਖੀ ਗਿਲਜੀਆਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬ, ਅਰਵਿੰਦਰ ਸਿੰਘ ਰਸੂਲਪੁਰ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਬ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮ ਚੁਰਾਸੀ ਸ਼੍ਰੋਮਣੀ ਅਕਾਲੀ ਦਲ ਬ,ਕਮਲਜੀਤ ਸਿੰਘ ਕੁਲਾਰ ਯੂਥ ਆਗੂ, ਪਿੰਦਰ ਸਿੰਘ ਪੰਡੋਰੀ ਹਲਕਾ ਇੰਚਾਰਜ ਸ਼ਾਹਕੋਟ ਆਮ ਆਦਮੀ ਪਾਰਟੀ, ਪਿ੍ਥੀਪਾਲ ਸਿੰਘ ਦਾਤਾ ਸਰਕਲ ਪ੍ਰਧਾਨ ਆਦਿ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ | ਜਦਕਿ ਇਸ ਮੌਕੇ ਸਤਿੰਦਰ ਸਿੰਘ ਸੰਧੂ, ਗੋਪੀ ਸੰਧੂ, ਅੰਮਿ੍ਤਪਾਲ ਸਿੰਘ, ਬਲਕਰਨ ਸਿੰਘ, ਪਰਮਜੀਤ ਸਿੰਘ, ਹਰਮੇਸ਼ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਨਣਹਾਨਾ 'ਚ ਦੋਹਰੇ ਅੰਤਰਰਾਸ਼ਟਰੀ ਭਾਰਤ ਕੇਸਰੀ ਕੁਸ਼ਤੀ ਮੁਕਾਬਲਿਆਂ ਦਾ ਦੋ ਦਿਨਾਂ ਮਹਾਂ ਕੁੰਭ ਸ਼ੁਰੂ ਅਗਲੀ ਖ਼ਬਰ ਡਾ. ਰਾਏ ਨੇ ਹਲਕਾ ਚੱਬੇਵਾਲ ਦੇ ਪਿੰਡਾਂ 'ਚ ਮੋਗਾ ਰੈਲੀ ਸੰਬੰਧੀ ਕੀਤਾ ਲਾਮਬੰਦ
Ad Position 24