29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਕੀਰਤਨ ਦਰਬਾਰ 15 ਨੂੰ

Ad Position 21
No active advertisement
ਅਜੀਤ ਡੈਸਕ 13-03-2026
ਕੋਟਫ਼ਤੂਹੀ, 12 ਮਾਰਚ (ਅਟਵਾਲ)-ਪਿੰਡ ਜਲਵੇਹੜਾ ਵਿਖੇ ਸੰਤ ਬਾਬਾ ਕਪੂਰ ਸਿੰਘ ਸਮਾਧਾਂ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਦੀਵਾਨ ਟੋਡਰਮੱਲ ਸੇਵਾ ਸੁਸਾਇਟੀ (ਜਲਵੇਹੜਾ-ਅਜਨੋਹਾ) ਦੇ ਸਹਿਯੋਗ ਨਾਲ ਨਵੇਂ ਸਾਲ ਅਤੇ ਬਿਕਰਮੀ ਸੰਮਤ ਦਿਹਾੜੇ ਸਾਲਾਨਾ ਕੀਰਤਨ ਦਰਬਾਰ 15 ਮਾਰਚ ਨੂੰ ਸਵੇਰੇ 10 ਤੋ 4 ਵਜੇ ਤੱਕ ਕਰਵਾਏ ਜਾ ਰਹੇ ਹਨ | ਇਸ ਮੌਕੇ ਕੀਰਤਨ ਦਰਬਾਰ ਵਿਚ ਭਾਈ ਹਰਪ੍ਰੀਤ ਸਿੰਘ, ਬਾਬਾ ਫਤਿਹ ਸਿੰਘ, ਭਾਈ ਜਸਵੀਰ ਸਿੰਘ, ਬਾਬਾ ਰਜਿੰਦਰ ਸਿੰਘ, ਬਾਬਾ ਕਰਤਾਰ ਸਿੰਘ ਜਲਵੇਹੜਾ, ਭਾਈ ਜਸਲੀਨ ਸਿੰਘ ਪਾਂਸ਼ਟਾ ਆਦਿ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ ਵਿਦਿਆਰਥੀਆਂ ਵਲੋਂ ਸਰਕਾਰੀ ਆਈ. ਟੀ. ਆਈ. ਦਾ ਦੌਰਾ
Ad Position 24