29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸਰਬੱਤ ਭਲਾ ਆਸਰਮ ਵਿਖੇ ਗੁਰਮਤਿ ਸਮਾਗਮ 14 ਨੂੰ

Ad Position 21
No active advertisement
ਅਜੀਤ ਡੈਸਕ 13-03-2026
ਬੁੱਲ੍ਹੋਵਾਲ, 12 ਮਾਰਚ (ਲੁਗਾਣਾ)-ਬੇ-ਆਸਰਿਆਂ ਦਾ ਆਸਰਾ ਸਰਬੱਤ ਭਲਾ ਆਸਰਮ ਨੰਦਾਚੌਰ ਵਿਖੇ ਗੁਰਮਤਿ ਸਮਾਗਮ 14 ਮਾਰਚ ਦਿਨ ਸ਼ਨੀਵਾਰ ਨੂੰ ਸੰਤ ਬਾਬਾ ਜਗੀਰ ਸਿੰਘ ਦੀ ਅਗਵਾਈ 'ਚ ਕਰਵਾਇਆ ਜਾ ਰਿਹਾ ਹੈ | ਇਹ ਸਮਾਗਮ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਸਤਿਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ | ਇਸ ਸਬੰਧੀ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਤੇ ਸੰਤ ਸਮਾਗਮ ਹੋਵੇਗਾ ਜਿਸ ਵਿਚ ਆਏ ਹੋਏ ਸੰਤ ਮਹਾਂਪੁਰਸ਼ ਆਈਆਂ ਸੰਗਤਾਂ ਨਾਲ ਆਪਣੇ ਪ੍ਰਵਚਨਾਂ ਦੀ ਸਾਂਝ ਪਾਉਣਗੇ ਤੇ ਕੀਰਤਨੀ ਜਥੇ ਗੁਰਬਾਣੀ ਕੀਰਤਨ ਸਰਵਣ ਕਰਾਉਣਗੇ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ
Ad Position 24