29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸੰਤ ਨਿਰਮਲ ਦਾਸ ਦੀ ਯਾਦ 'ਚ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 13-03-2026
ਕੋਟਫ਼ਤੂਹੀ, 12 ਮਾਰਚ (ਅਟਵਾਲ)-ਪਿੰਡ ਬੱਡੋਂ ਦੇ ਡੇਰਾ ਸੰਤ ਨਿਰਮਲ ਦਾਸ ਉਦਾਸੀਨ ਦੇ ਸਥਾਨ ਤੇ ਸਮੂਹ ਸੰਗਤਾਂ ਵਲੋਂ ਉਨ੍ਹਾਂ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਧਾਰਮਿਕ ਸਮਾਗਮ ਵਿਚ ਸੰਤ ਬਾਬਾ ਪਰਮਿੰਦਰ ਸਿੰਘ ਡਿਗਣਾ ਕਲਾ, ਸੰਤ ਬਾਬਾ ਦੇਸ ਰਾਜ ਫਗਵਾੜਾ, ਭਾਈ ਭਗਤ ਸਿੰਘ ਬੱਡਾੋ ਆਦਿ ਨੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਮਾਸਟਰ ਜੋਗਿੰਦਰ ਸਿੰਘ ਬੱਡੋਂ, ਬਾਬੂ ਚਰਨ ਸਿੰਘ, ਠੇਕੇਦਾਰ ਕਮਲਜੀਤ ਸਿੰਘ, ਸੂਬੇਦਾਰ ਹਰੀ ਸਿੰਘ, ਡਾ. ਬਲਵਿੰਦਰ ਸਿੰਘ ਸਰਪੰਚ ਬੱਡੋਂ, ਮਾਸਟਰ ਸਾਗਰ ਸਿੰਘ, ਸੰਤੋਖ ਸਿੰਘ, ਜੋਗਿੰਦਰ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ ਤੇ ਲਵਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ. ਸੀ./ਬੀ. ਸੀ. ਵੈੱਲਫੇਅਰ ਫੈਡਰੇਸ਼ਨ ਵਲੋਂ ਪਿ੍ੰ: ਧਰਮਿੰਦਰ ਸਿੰਘ ਜ਼ਿਲ੍ਹਾ ਚੀਫ਼ ਐਡਵਾਈਜ਼ਰ ਨਿਯੁਕਤ ਅਗਲੀ ਖ਼ਬਰ ਰਾਮ ਨੌਮੀ ਸ਼ੋਭਾ ਯਾਤਰਾ ਲਈ ਧਾਰਮਿਕ ਸੰਸਥਾਵਾਂ ਵਲੋਂ ਤਿਆਰੀਆਂ ਜ਼ੋਰਾਂ 'ਤੇ
Ad Position 24