29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 13-03-2026
ਘੋਗਰਾ, 12 ਮਾਰਚ (ਆਰ. ਐੱਸ. ਸਲਾਰੀਆ)-ਸੰਤ ਹਰਚਰਨ ਸਿੰਘ ਜੀ ਖ਼ਾਲਸਾ ਗੁਰਦਵਾਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਾਲਿਆਂ ਤੇ ਸਮੂਹ ਸੇਵਾਦਾਰਾਂ ਅਤੇ ਪਿੰਡ ਹਲੇੜ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਥ ਦੇ ਸਿਰਮੌਰ ਰਾਗੀ ਢਾਡੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਪ੍ਰਧਾਨ ਕੁਲਵੀਰ ਸਿੰਘ, ਸਰਪੰਚ ਇਕਬਾਲ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਸਾਬਕਾ ਸਰਪੰਚ ਸਿੰਘ, ਤਰਸੇਮ ਸਿੰਘ, ਪ੍ਰਧਾਨ ਸਤਪਾਲ ਸਿੰਘ, ਧਰਮਿੰਦਰ ਸਿੰਘ, ਗੁਰਦੀਪ ਸਿੰਘ ਕੈਸ਼ੀਅਰ, ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਧੁੱਗਾ, ਗੁਰਦੀਪ ਸਿੰਘ ਕੈਸ਼ੀਅਰ, ਦਲਜੀਤ ਸਿੰਘ, ਮਨਜੀਤ ਸਿੰਘ, ਕਸ਼ਮੀਰ ਸਿੰਘ, ਮਾ. ਭੁਪਿੰਦਰ ਸਿੰਘ, ਕੁਲਵੀਰ ਸਿੰਘ, ਅਮਰਜੀਤ ਸਿੰਘ, ਗੁਲਜਾਰ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀ. ਐਚ. ਸੀ. ਭੂੰਗਾ ਵਿਖੇ ਐਚ. ਪੀ. ਵੀ. ਟੀਕਾਕਰਨ ਦੀ ਹੋਈ ਸ਼ੁਰੂਆਤ <br/> ਅਗਲੀ ਖ਼ਬਰ ਸਰਵਹਿਤਕਾਰੀ ਵਿੱਦਿਆ ਮੰਦਰ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਇਆ
Ad Position 24