ਹਰਿਆਣਾ, 27 ਮਾਰਚ (ਹਰਮੇਲ ਸਿੰਘ ਖੱਖ)-ਸ਼੍ਰੋਮਣੀ ਅਕਾਲੀ ਦਲ ਵਲੋਂ ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਸੰਸਦੀ ਸਕੱਤਰ ਨੂੰ ਐੱਸ. ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਪ੍ਰੋ: ਸੰਦੀਪ ਸਿੰਘ ਸੀਕਰੀ ਇੰਚਾਰਜ ਹਲਕਾ ਸ਼ਾਮ ਚੁਰਾਸੀ, ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮੀ, ਸੁਖਪਾਲ ਸਿੰਘ ਧੂਤ, ਸੁਖਰਾਜ ਸਿੰਘ ਰਾਜਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦÏਰਾਨ ਪਿੰਡ ਧੂਤ ਕਲਾਂ (ਪ੍ਰੀਤਮਪੁਰਾ) ਵਿਖੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਸੰਦੀਪ ਸਿੰਘ ਸੀਕਰੀ, ਪਰਮਜੀਤ ਸਿੰਘ ਪੰਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਦੇਸ ਰਾਜ ਸਿੰਘ ਧੁੱਗਾ ਨੂੰ ਐੱਸ. ਸੀ. ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਏਗੀ¢ ਇਸ ਮੌਕੇ ਸਰਕਲ ਪ੍ਰਧਾਨ ਭੁੰਗਾ ਜਸਪਾਲ ਸਿੰਘ ਲੱਕੀ, ਸੁਲਤਾਨ ਸਿੰਘ ਯੂਥ ਆਗੂ, ਸੁਖਵਿੰਦਰ ਸਿੰਘ ਕਾਲਾ, ਸੁਖਰਾਜ ਸਿੰਘ ਪ੍ਰੀਤਮਪੁਰਾ, ਹਰਵਿੰਦਰ ਸਿੰਘ ਬਿੰਦਰ, ਸਤਵਿੰਦਰ ਸਿੰਘ ਸੋਢੀ, ਨਵਰਾਜ ਸਿੰਘ, ਗੁਰਮਿੰਦਰ ਸਿੰਘ, ਜੱਸੀ ਧੂਤ, ਅਮੀਰ ਸਿੰਘ, ਜਸਪਾਲ ਸਿੰਘ ਸੋਨੀ, ਹਰਦੀਪ ਸਿੰਘ ਦੀਪ, ਗਗਨਪ੍ਰੀਤ ਸਿੰਘ, ਮਨਜੀਤ ਸਿੰਘ ਬਿੱਟੂ, ਜਤਿੰਦਰ ਸਿੰਘ ਧੂਤ, ਸਿਮਰਨਜੀਤ ਸਿੰਘ, ਅਵਤਾਰ ਸਿੰਘ, ਯੁਵਰਾਜ ਸਿੰਘ, ਸੁਖਰਾਜ ਸਿੰਘ ਤੇ ਹੋਰ ਹਾਜ਼ਰ ਸਨ¢