28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕੇ. ਐੱਮ. ਐੱਸ. ਕਾਲਜ ਦੀ ਵਿਦਿਆਰਥਣ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ

Ad Position 21
No active advertisement
ਅਜੀਤ ਡੈਸਕ 03-04-2026
ਦਸੂਹਾ, 2 ਅਪ੍ਰੈਲ (ਭੁੱਲਰ)-ਕੇ. ਅੱੈਮ .ਅੱੈਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਦੀ ਹੋਣਹਾਰ ਵਿਦਿਆਰਥਣ ਨੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਐੱਚ.ਓ.ਡੀ. ਡਾ. ਰਾਜੇਸ਼ ਕੁਮਾਰ ਨੇ ਕਿ ਐੱਮ.ਐੱਸ.ਸੀ. ਮੈਡੀਕਲ ਮਾਈਕ੍ਰੋਬਾਇਓਲੋਜੀ ਦੀ ਹੋਣਹਾਰ ਵਿਦਿਆਰਥਣ ਅਰਾਧਨਾ ਚੰਦਰ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਧੀਨ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਦੀ ਸਰਕਾਰੀ ਨੌਕਰੀ ਪ੍ਰਾਪਤ ਕੀਤੀ ਹੈ | ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵਲੋਂ ਉਸ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਉਸ ਦੇ ਉਜਵਲੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਪ੍ਰੋ. ਮੁਲਤਾਨੀ ਦੀ ਅਗਵਾਈ ਹੇਠ 17ਵੀਂ ਬੱਸ ਅੰਮਿ੍ਤਸਰ ਤੀਰਥ ਯਾਤਰਾ ਲਈ ਰਵਾਨਾ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਸਾਂਝੀ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ
Ad Position 24