11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 04-04-2026
ਗੜ੍ਹਸ਼ੰਕਰ, 3 ਅਪ੍ਰੈਲ (ਧਾਲੀਵਾਲ)-66 ਕੇ. ਵੀ. ਸਬ-ਸਟੇਸ਼ਨ ਗੜ੍ਹਸ਼ੰਕਰ ਤੋਂ ਚੱਲਦੇ 11 ਕੇ.ਵੀ. ਬੀਰਮਪੁਰ ਕੰਢੀ ਏ.ਪਰੀ. ਫੀਡਰ ਅਤੇ 66 ਕੇ.ਵੀ. ਸਬ-ਸਟੇਸ਼ਨ ਮੋਇਲਾ ਵਾਹਿਦਪੁਰ ਤੋਂ ਚੱਲਦੇ 11 ਕੇ. ਵੀ. ਰਾਵਲਪਿੰਡੀ ਕੰਢੀ ਏ.ਪੀ. ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ 4 ਅਪ੍ਰੈਲ ਦਿਨ ਸ਼ਨੀਵਾਰ ਨੂੰ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਇਸ ਦੌਰਾਨ ਫੀਡਰਾਂ 'ਤੇ ਪੈਂਦੇ ਪਿੰਡ ਰਾਵਲਪਿੰਡੀ, ਖਾਬੜਾ, ਕਾਲੇਵਾਲ, ਲੱਲੀਆਂ, ਬੀਰਮਪੁਰ, ਲਹਿਰਾ, ਸੋਲੀ, ਗੜ੍ਹੀ, ਅਨੰਦ ਆਸ਼ਰਮ ਗੜ੍ਹਸ਼ੰਕਰ ਦੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਇੰਜ. ਲਾਜਪੱਤ ਰਾਏ ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ ਗੜ੍ਹਸ਼ੰਕਰ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਜਸਲੀਨ ਕੌਰ ਨੇ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ 'ਚੋਂ 8ਵਾਂ ਰੈਂਕ ਕੀਤਾ ਪ੍ਰਾਪਤ ਅਗਲੀ ਖ਼ਬਰ ਪ੍ਰੀਮੀਅਮ ਕਲੱਬ ਵਲੋਂ ਖ਼ੂਨਦਾਨ ਕੈਂਪ ਭਲਕੇ
Ad Position 24