10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਪਲੇਅ-ਵੇਅ ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 04-04-2026
ਹੁਸ਼ਿਆਰਪੁਰ, 3 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਲੇਅ-ਵੇਅ ਮਾਡਲ ਸਕੂਲ ਹੁਸ਼ਿਆਰਪੁਰ ਦੀ 5ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਹੈ | ਜਿਸ 'ਚ ਸਾਰੇ ਵਿਦਿਆਰਥੀ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਪਾਸ ਹੋਏ | ਨਤੀਜੇ 'ਚ ਅੰਕੁਸ਼ ਕੁਮਾਰ ਮਹਿਰਾ ਨੇ ਪਹਿਲਾ, ਹਰਮਨਜੀਤ ਸਿੰਘ ਨੇ ਦੂਜਾ, ਰੋਨੀਤ ਨੇ ਤੀਜਾ ਅਤੇ ਦਰਸ਼ਿਤਾ ਤੇ ਸੁਖਦੀਪ ਸਿੰਘ ਨੇ ਚੌਥਾ ਸਥਾਨ ਪ੍ਰਾਪਤ ਕੀਤਾ | ਪਿ੍ੰ: ਏ.ਐਸ. ਟਾਟਰਾ ਨੇ ਦੱਸਿਆ ਕਿ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਸਕੂਲ ਵਲੋਂ ਕਰਵਾਏ ਜਾਣ ਵਾਲੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਵਧੀਆ ਨਤੀਜੇ ਲਈ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਨੂਰਪੁਰ ਜੱਟਾਂ ਵਿਖੇ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦਾ- ਬਸਪਾ ਵਲੋਂ ਡੀ. ਐੱਸ. ਪੀ. ਦਫ਼ਤਰ ਅੱਗੇ ਪੱਕਾ... ਅਗਲੀ ਖ਼ਬਰ ਨੰਬਰਦਾਰ ਯੂਨੀਅਨ ਨੇ ਡਾ. ਰਵਜੋਤ ਰਾਹੀਂ ਮੁੱਖ ਮੰਤਰੀ ਨੂੰ ਮੰਗਾਂ ਸੰਬੰਧੀ ਭੇਜਿਆ ਮੰਗ ਪੱਤਰ
Ad Position 24