ਗੜ੍ਹਸ਼ੰਕਰ, 4 ਅਪ੍ਰੈਲ (ਧਾਲੀਵਾਲ)-ਗਲੋਬਲ ਦੋਆਬਾ ਕਲੱਬ ਵਲੋਂ 21ਵਾਂ ਸਵੈ-ਇਛੁੱਕ ਖ਼ੂਨਦਾਨ ਕੈਂਪ 7 ਅਪ੍ਰੈਲ ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੋਟਲ ਯੋਕੋਹਾਮਾ, ਬੰਗਾ ਰੋਡ ਗੜ੍ਹਸ਼ੰਕਰ ਵਿਖੇ ਲਗਾਇਆ ਜਾ ਰਿਹਾ ਹੈ | ਮੈਂਬਰ ਜ਼ਿਲ੍ਹਾ ਪ੍ਰੀਸ਼ਦ ਇੰਦਰਜੀਤ ਸਿੰਘ ਬਰਿਆਣਾ ਨੇ ਜਾਣਕਾਰੀ ਦਿੰਦਿਆ ਨੌਜਵਾਨ ਵੀਰਾਂ ਨੂੰ ਖ਼ੂਨਦਾਨ ਕੈਂਪ ਵਿਚ