29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਵਿਧਾਇਕ ਰਾਜਾ ਗਿੱਲ ਵਲੋਂ ਫ਼ਤਿਹਪੁਰ 'ਚ ਪੰਚਾਇਤ ਘਰ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 06-04-2026
ਗੜ੍ਹਦੀਵਾਲਾ,5 ਅਪ੍ਰੈਲ (ਚੱਗਰ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪਿੰਡ ਫ਼ਤਿਹਪੁਰ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪੰਚਾਇਤ ਘਰ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੰਢੀ ਇਲਾਕੇ ਅੰਦਰ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਰਾਜਾ ਗਿੱਲ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਪਿੰਡ ਦੀਆ ਬਾਕੀ ਰਹਿੰਦਿਆਂ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਮਿੰਟੂ, ਅੰਕੁਸ਼ ਮਸਤੀਵਾਲ, ਮਾਸਟਰ ਪਰਮਾਨੰਦ, ਅਨੀਤਾ ਕੁਮਾਰੀ ਸਰਪੰਚ, ਗੌਰਵ ਠਾਕੁਰ, ਜੈਬਾ ਬਾਹਟੀਵਾਲ, ਰੂਪ ਲਾਲ ਫ਼ਤਿਹਪੁਰ, ਅਵਤਾਰ ਸਿੰਘ, ਕੈਪਟਨ ਗੁਰਵਿੰਦਰ ਤੇ ਸੋਨੂੰ ਚਠਿਆਲੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੌਜੂਦਾ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਜੋ ਵਾਅਦੇ ਲੋਕਾਂ ਨਾਲ ਕੀਤੇ ਸਾਰੇ ਪੂਰੇ ਕੀਤੇ- ਹਰਮੀਤ ਸਿੰਘ ਅÏਲਖ ਅਗਲੀ ਖ਼ਬਰ ਸੜਕ ਹਾਦਸੇ 'ਚ 1 ਦੀ ਮੌਤ, 1 ਜ਼ਖਮੀ
Ad Position 24