29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 06-04-2026
ਬੀਣੇਵਾਲ, 5 ਅਪ੍ਰੈਲ (ਬੈਜ ਚੌਧਰੀ)-ਐੱਸ. ਐੱਚ. ਓ. ਗੜ੍ਹਸ਼ੰਕਰ ਇੰਸਪੈਕਟਰ ਗਗਨਦੀਪ ਸਿੰਘ ਸੇਖੋਂ ਦੇ ਨਿਰਦੇਸ਼ਾਂ ਤੇ ਓਾਕਾਰ ਸਿੰਘ ਏ ਐਸ ਆਈ ਇੰਚਾਰਜ ਪੁਲਿਸ ਚੌਕੀ ਬੀਣੇਵਾਲ ਵੱਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੜੀ ਮਾਨਸੋਵਾਲ ਮੋੜ ਲਾਗੇ ਇੱਕ ਨੌਜਵਾਨ ਪ੍ਰਦੀਪ ਕੁਮਾਰ ਪੁੱਤਰ ਸ਼ਾਂਤੀ ਨਾਥ ਨਿਵਾਸੀ ਗੜ੍ਹੀਮਾਨਸੋਵਾਲ ਨੂੰ 118 ਨਸ਼ੀਲੀਆਂ ਗੋਲੀਆਂ ਸਮੇਤ ਹਿਰਾਸਤ ਵਿਚ ਲੈ ਕੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਅਰੁਣ ਮਿੱਕੀ ਡੋਗਰਾ ਦੀ ਚੋਣਾਂ ਤੋਂ ਪਹਿਲਾਂ ਸਿਆਸੀ ਪਕੜ ਹੋਈ ਮਜ਼ਬੂਤ ਅਗਲੀ ਖ਼ਬਰ ਮੌਜੂਦਾ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਜੋ ਵਾਅਦੇ ਲੋਕਾਂ ਨਾਲ ਕੀਤੇ ਸਾਰੇ ਪੂਰੇ ਕੀਤੇ- ਹਰਮੀਤ ਸਿੰਘ ਅÏਲਖ
Ad Position 24