29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਾਬਾ ਬਾਲਕ ਨਾਥ ਮੰਦਰ ਭਵਨੌਰ ਵਿਖੇ ਧਾਰਮਿਕ ਸਮਾਗਮ 8 ਤੋਂ

Ad Position 21
No active advertisement
ਅਜੀਤ ਡੈਸਕ 06-04-2026
ਰਾਮਗੜ੍ਹ ਸੀਕਰੀ, 5 ਅਪ੍ਰੈਲ (ਕਟੋਚ)-ਬਲਾਕ ਤਲਵਾੜਾ ਦੇ ਪਿੰਡ ਭਵਨੌਰ ਵਿਖੇ ਸਥਿਤ ਬਾਬਾ ਬਾਲਕ ਨਾਥ ਮੰਦਰ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ 8 ਅਪ੍ਰੈਲ ਤੋਂ ਸ਼ੁਰੂ ਹੋ ਕੇ 12 ਅਪ੍ਰੈਲ ਤੱਕ ਚੱਲੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਗਮ ਦੇ ਪ੍ਰਬੰਧਕ ਠਾਕੁਰ ਰਣਵੀਰ ਪਟਿਆਲ ਨੇ ਦੱਸਿਆ ਕਿ ਇਸ ਦੌਰਾਨ ਪ੍ਰਸਿੱਧ ਸੰਤ ਬਾਬਾ ਲਵਪ੍ਰੀਤ ਸਿੰਘ ਫਤਹਿਪੁਰ (ਹਿ. ਪ੍ਰ.) ਸਤਿਸੰਗ ਕਰਨਗੇ ਅਤੇ ਸੰਗਤਾਂ ਨੂੰ ਆਪਣੇ ਧਾਰਮਿਕ ਵਿਚਾਰਾਂ ਨਾਲ ਨਿਹਾਲ ਕਰਨਗੇ | ਸਤਿਸੰਗ ਤੋਂ ਬਾਅਦ ਹਰ ਰੋਜ਼ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਐੱਨ. ਐੱਸ. ਐੱਸ. ਕੈਂਪ ਲਗਾਇਆ ਅਗਲੀ ਖ਼ਬਰ ਭਗਵਾਨ ਮਹਾਂਵੀਰ ਸੀਨੀ. ਸੈਕੰ. ਸਕੂਲ ਰਾਏਕੋਟ ਵਿਖੇ 2 ਇੰਟਰੈਕਟਿਵ ਪੈਨਲਾਂ ਦਾ ਵਿਧਾਇਕ ਠੇਕੇਦਾਰ ਹਾਕਮ ਸਿੰਘ ਵਲੋਂ ਉਦਘਾ...
Ad Position 24