29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੰਤ ਅਤਰ ਦਾਸ ਦੀ ਯਾਦ 'ਚ ਸਮਾਗਮ 9 ਨੂੰ

Ad Position 21
No active advertisement
ਅਜੀਤ ਡੈਸਕ 06-04-2026
ਕੋਟਫ਼ਤੂਹੀ, 5 ਅਪ੍ਰੈਲ (ਅਟਵਾਲ)-ਨਜ਼ਦੀਕੀ ਪਿੰਡ ਢਾਂਡਾ ਕਲਾਂ ਦੀ ਕੁਟੀਆ ਸਾਈ ਦਾਸ ਵਿਖੇ ਸੰਤ ਖਜਾਨ ਦਾਸ ਵੱਲੋਂ ਵਰੋਸਾਏ ਸੰਤ ਬਾਬਾ ਅਤਰ ਦਾਸ ਦੀ ਯਾਦ ਵਿਚ ਸਾਲਾਨਾ ਧਾਰਮਿਕ ਸਮਾਗਮ ਪ੍ਰਬੰਧਕ ਕਮੇਟੀ ਵਲੋਂ 9 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ ਸਮਾਗਮ ਵਿਚ ਭਾਈ ਅਮਰਿੰਦਰ ਸਿੰਘ ਬੁੱਗਰਾ, ਭਾਈ ਭੁਪਿੰਦਰ ਸਿੰਘ ਕੋਟ ਫ਼ਤੂਹੀ ਵਾਲੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਕੋਟਫ਼ਤੂਹੀ 'ਚ ਟਰੇਡਿੰਗ ਕਮਿਸ਼ਨ ਦੀ ਮੀਟਿੰਗ ਤਹਿਤ ਸੁਣੀਆਂ ਮੁਸ਼ਕਿਲਾਂ ਦਾ ਹੱਲ ਕਦੋਂ ਹੋਵੇਗਾ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ, ਡਰੱਗ ਮਨੀ ਤੇ ਹਥਿਆਰ ਸਮੇਤ 4 ਕਾਬੂ
Ad Position 24