29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਪੰਜਾਬ ਪੈਨਸ਼ਨਰਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਭਲਕੇ

Ad Position 21
No active advertisement
ਅਜੀਤ ਡੈਸਕ 06-04-2026
ਦਸੂਹਾ, 5 ਅਪ੍ਰੈਲ (ਭੁੱਲਰ)-ਪੰਜਾਬ ਪੈਨਸ਼ਨਰਸ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੀ ਮਹੀਨਾਵਾਰ ਮੀਟਿੰਗ 7 ਫਰਵਰੀ ਨੂੰ ਪੈਨਸ਼ਨਰ ਭਵਨ ਦਸੂਹਾ ਵਿਖੇ ਹੋਵੇਗੀ | ਇਸ ਸਬੰਧੀ ਤਹਿਸੀਲ ਪ੍ਰਧਾਨ ਦਲਬੀਰ ਸਿੰਘ ਭੁੱਲਰ, ਬਾਬੂ ਰਾਮ ਸ਼ਰਮਾ, ਧਰਮਪਾਲ ਸਿੰਘ ਜਨਰਲ ਸਕੱਤਰ, ਸਵਰਨ ਸਿੰਘ ਵਿਤ ਸਕੱਤਰ ਨੇ ਦੱਸਿਆ ਕਿ ਮੀਟਿੰਗ ਵਿੱਚ ਹੱਕੀ ਮੰਗਾਂ 158 ਮਹੀਨਿਆਂ ਦਾ ਡੀ.ਏ ਦਾ ਬਕਾਇਆ ਦੇਣ, ਪੁੁੁੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਹੋਰ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਕੀਤਾ ਜਾਵੇਗਾ | ਉਨ੍ਹਾਂ ਪੈਨਸ਼ਨਰ ਸਾਥੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੇ ਨਾਲ ਵੱਧ ਤੋਂ ਵੱਧ ਸਾਥੀਆਂ ਨੂੰ ਲੈ ਕੇ ਸਮੂਲੀਅਤ ਕੀਤੀ ਜਾਵੇ | ਇਸ ਮੌਕੇ ਪੰਜਾਬ ਪੈਨਸ਼ਨਰਸ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਦਸੂਹਾ ਦੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਸਹੀ ਤਰਜਮਾਨੀ ਕਰ ਸਕਦੈ- ਕਾਲੜਾ, ਕਾਹਲੋਂ ਅਗਲੀ ਖ਼ਬਰ ਪਾਰਟੀ ਵਰਕਰਾਂ ਵਲੋਂ ਬਜਵਾੜਾ 'ਚ ਲਾਲੀ ਬਾਜਵਾ ਦਾ ਸਨਮਾਨ
Ad Position 24