01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬੀਬੀ ਨੂਰਾਂ ਦੀ ਯਾਦ 'ਚ ਸੱਭਿਆਚਾਰਕ ਮੇਲਾ 9 ਨੂੰ

Ad Position 21
No active advertisement
ਅਜੀਤ ਡੈਸਕ 06-04-2026
ਨਵਾਂਸ਼ਹਿਰ, 5 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਬੀਬੀ ਨੂਰਾਂ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ 9 ਅਪ੍ਰੈਲ ਦਿਨ ਵੀਰਵਾਰ ਨੂੰ ਗੁੱਜਰਪੁਰ ਰੋਡ ਨੇੜੇ ਫੌਜੀਆਂ ਦੀ ਕੰਨਟੀਨ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਉੱਘੇ ਸਿਆਸੀ ਨੇਤਾ ਤੇ ਫੱਕਰ ਲੋਕ ਪਹੁੰਚ ਰਹੇ ਹਨ | ਇਹ ਜਾਣਕਾਰੀ ਮਾ. ਨਿਆਜ ਅਲੀ (ਮਾਟਾ) ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਸਟੇਜ ਤਾਂ ਚਲਾ ਸਕਦੇ ਹਨ, ਪਰ ਸਟੇਟ ਨਹੀਂ-ਚੀਮਾ <br/>
Ad Position 24