01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 06-04-2026
ਸੈਲਾ ਖ਼ੁਰਦ, 5 ਅਪ੍ਰੈਲ (ਹਰਵਿੰਦਰ ਸਿੰਘ ਬੰਗਾ)-ਸਹਾਇਕ ਕਾਰਜਕਾਰੀ ਇੰਜੀਨੀਅਰ ਸੰਚਾਲਨ ਉਪ ਮੰਡਲ ਸੈਲਾ ਖ਼ੁਰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ. ਵੀ. ਸੈਲਾ ਖ਼ੁਰਦ ਤੋਂ ਚੱਲਦੇ 11 ਕੇ.ਵੀ ਪੋਸੀ ਫੀਡਰ ਦੀ ਜ਼ਰੂਰੀ ਮੁਰੰਮਤ ਦੇ ਚੱਲਦਿਆਂ 6 ਅਪੈ੍ਰਲ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ, ਜਿਸਦੇ ਚੱਲਦਿਆਂ ਪਿੰਡ ਪੋਸੀ ਅਤੇ ਮੋਟਰਾਂ ਦੀ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਲੋੜਵੰਦਾਂ ਦੀ ਮਦਦ ਕਰਨਾ ਹਰ ਇਨਸਾਨ ਦਾ ਇਖਲਾਕੀ ਫਰਜ਼- ਗੁਰਪ੍ਰੀਤ ਸਿੰਘ ਮਿੰਟੂ ਅਗਲੀ ਖ਼ਬਰ ਬੀਬੀ ਨੂਰਾਂ ਦੀ ਯਾਦ 'ਚ ਸੱਭਿਆਚਾਰਕ ਮੇਲਾ 9 ਨੂੰ
Ad Position 24