01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਾਰੀਕਾ ਘਈ ਬੀ. ਕਾਮ. ਵਿਭਾਗ ਦੇ ਪਹਿਲੇ ਸਮੈਸਟਰ 'ਚ ਰਹੀ ਅਵੱਲ

Ad Position 21
No active advertisement
ਅਜੀਤ ਡੈਸਕ 06-04-2026
ਨਵਾਂਸ਼ਹਿਰ, 5 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਕਰਿਆਮ ਰੋਡ 'ਤੇ ਸਥਿਤ ਕੇ. ਸੀ. ਸਕੂਲ ਆਫ਼ ਮੈਨੇਜਮੈਂਟ ਐਂਡ ਕੰਪਿਊਟਰ ਐਪਲੀਕੇਸ਼ਨਜ਼ ਕਾਲਜ ਦੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਕਾਮ (ਬੈਚਲਰ ਆਫ਼ ਕਾਮਰਸ) ਦੇ ਨਵੰਬਰ-ਦਸੰਬਰ 2025 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਮੁਖੀ ਪ੍ਰਭਜੋਤ ਕੌਰ ਅਤੇ ਵਿਭਾਗ ਮੁਖੀ ਵਰਸ਼ਾ ਸ਼ਰਮਾ ਨੇ ਦੱਸਿਆ ਕਿ ਸਾਰੀਕਾ ਘਈ ਨੇ 9.08 ਅੱੈਸ.ਜੀ.ਪੀ.ਏ (ਸਮੈਸਟਰ ਗ੍ਰੇਡ ਪੁਆਇੰਟ ਔਸਤ) ਨਾਲ ਕਾਲਜ 'ਚ ਪਹਿਲਾ, ਗੁਰਿੰਦਰ ਕੌਰ ਨੇ 8.64 ਅੱੈਸ.ਜੀ.ਪੀ.ਏ ਲੈ ਕੇ ਦੂਜਾ ਸਥਾਨ ਹਾਸਲ ਕੀਤਾ ਹੈ | ਕੇ.ਸੀ ਗਰੁੱਪ ਦੇ ਚੇਅਰਮੈਨ ਪ੍ਰੇਮਪਾਲ ਗਾਂਧੀ, ਕੈਂਪਸ ਡਾਇਰੈਕਟਰ ਡਾ. ਅਵਤਾਰ ਚੰਦ ਰਾਣਾ, ਵਰਸ਼ਾ ਸ਼ਰਮਾ ਅਤੇ ਜਸਦੀਪ ਕੌਰ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਸੇਵਾਦਾਰਾਂ ਦੀ ਧਾਮ ਪੋਜੇਵਾਲ 'ਚ ਮੀਟਿੰਗ ਹੋਈ ਅਗਲੀ ਖ਼ਬਰ ਬੰਗਾ ਤੋਂ ਰੰਗੜ ਬਾਦਸ਼ਾਹ ਦੀ ਅਗਵਾਈ 'ਚ 77ਵਾਂ ਚਾਲਾ ਗੁਫ਼ਾ ਲਈ ਰਵਾਨਾ
Ad Position 24