25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਦੜਾ ਸੱਟਾ ਲਗਾਉਂਦਾ ਇਕ ਕਾਬੂ

Ad Position 21
No active advertisement
ਅਜੀਤ ਡੈਸਕ 09-04-2026
ਹੁਸ਼ਿਆਰਪੁਰ, 8 ਅਪ੍ਰੈਲ (ਬਲਜਿੰਦਰਪਾਲ ਸਿੰਘ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਦੜਾ ਸੱਟਾ ਲਗਾਉਂਦੇ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 37 ਹਜ਼ਾਰ 770 ਰੁਪਏ ਦੀ ਨਕਦੀ ਅਤੇ ਦੜੇ ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀ ਦੀ ਪਹਿਚਾਣ ਕੁਲਦੀਪ ਸਿੰਘ ਉਰਫ਼ ਦੀਪਾ ਵਾਸੀ ਸੂਰਜ ਨਗਰ ਵਜੋਂ ਹੋਈ ਹੈ | ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵਿਖੇ ਦੰਦਾਂ ਦੀ ਜਾਂਚ ਲਈ ਕੈਂਪ ਲਗਾਇਆ <br/> ਅਗਲੀ ਖ਼ਬਰ ਪੁਲਿਸ ਨੇ ਵੱਖ-ਵੱਖ ਇਲਾਕਿਆਂ 'ਚ ਸਰਚ ਮੁਹਿੰਮ ਚਲਾਈ <br/>
Ad Position 24