25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਕੇ. ਐੱਮ. ਐੱਸ. ਕਾਲਜ ਵਿਖੇ ਡਾ. ਰਾਜੇਸ਼ ਕੁਮਾਰ ਡੀਨ ਅਕੈਡਮਿਕਸ ਨਿਯੁਕਤ

Ad Position 21
No active advertisement
ਅਜੀਤ ਡੈਸਕ 09-04-2026
ਦਸੂਹਾ, 8 ਅਪ੍ਰੈਲ (ਭੁੱਲਰ)-ਕੇ. ਐੱਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ ਦਸੂਹਾ ਵਿਖੇ ਡਾਕਟਰ ਰਾਜੇਸ਼ ਕੁਮਾਰ ਨੇ ਡੀਨ ਅਕੈਡਮਿਕਸ ਦਾ ਅਹੁਦਾ ਸੰਭਾਲਿਆ | ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਕਾਲਜ ਦੇ ਹੈੱਡ ਆਫ਼ ਡਿਪਾਰਟਮੈਂਟ ਡਾ. ਰਾਜੇਸ਼ ਕੁਮਾਰ ਦੀਆਂ ਉੱਤਮ ਸੇਵਾਵਾਂ, ਮਿਹਨਤ ਅਤੇ ਨਿਸ਼ਠਾ ਨੂੰ ਦੇਖਦਿਆਂ ਸੁਸਾਇਟੀ ਦੀ ਕਾਲਜ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਹੈੱਡ ਆਫ਼ ਡਿਪਾਰਟਮੈਂਟ ਤੋਂ ਤਰੱਕੀ ਦੇ ਕੇ ਡੀਨ ਅਕੈਡਮਿਕ ਨਿਯੁਕਤ ਕਰਨ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ | ਇਸ ਮੌਕੇ ਰਿਟਾਇਰਡ ਪਿ੍ੰਸੀਪਲ ਸਤੀਸ਼ ਕਾਲੀਆ, ਠਾਕੁਰ ਬਲਦੇਵ ਸਿੰਘ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਜੀਤ, ਕਿਰਨਜੀਤ ਕੌਰ, ਸੰਦੀਪ ਕਲੇਰ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮਨਪ੍ਰੀਤ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਪ੍ਰੀਤੀ, ਨਵਨੀਤ ਕੌਰ, ਕਾਜਲ, ਡਾ. ਵੀਨਸ, ਰਜਨੀ ਬਾਲਾ, ਮੁਸਕਾਨ, ਸੰਦੀਪ ਕੌਰ, ਚੰਚਲ, ਗੁਰਵੀਰ ਕੌਰ, ਗੁਰਪ੍ਰੀਤ ਸਿੰਘ, ਪ੍ਰਦੀਪ ਕੁਮਾਰ, ਨਵਿੰਦਰ ਸਿੰਘ ਤੇ ਧੰਨਵੀਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦਾ ਜਨਮ ਦਿਨ 12 ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਖੇੜਾ ਵਿਖੇ ਅਸਮਿਤਾ ਅੰਡਰ-13 ਸਾਲ ਲੜਕੀਆਂ ਨੈਸ਼ਨਲ ਫੁੱਟਬਾਲ ਲੀਗ ਸ਼ੁਰੂ
Ad Position 24