29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਇੰਸਪੈਕਟਰ ਰਮਨਦੀਪ ਕੌਰ ਨੇ ਥਾਣਾ ਮਾਹਿਲਪੁਰ ਦਾ ਚਾਰਜ ਸੰਭਾਲਿਆ

Ad Position 21
No active advertisement
ਅਜੀਤ ਡੈਸਕ 10-04-2026
ਮਾਹਿਲਪੁਰ, 9 ਅਪ੍ਰੈਲ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਵਿਚ ਇੰਸਪੈਕਟਰ ਰਮਨਦੀਪ ਕੌਰ ਨੇ ਥਾਣਾ ਮੁਖੀ ਵਜੋਂ ਚਾਰਜ ਸੰਭਾਲਿਆ ਹੈ | ਥਾਣਾ ਮੁਖੀ ਰਮਨਦੀਪ ਕੌਰ ਇਸੇ ਹੀ ਥਾਣੇ ਵਿਚ ਕਾਫੀ ਸਮੇਂ ਤੋਂ ਸਬ ਇੰਸਪੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਇਕ ਹਫ਼ਤਾ ਪਹਿਲਾਂ ਸਰਕਾਰ ਵਲੋਂ ਮੈਡਮ ਨੂੰ ਦਿੱਤੀ ਤਰੱਕੀ ਉਪਰੰਤ ਇੰਸਪੈਕਟਰ ਬਣਾਇਆ ਗਿਆ ਅਤੇ ਇਸੇ ਥਾਣੇ ਦੇ ਮੁਖੀ ਬਣੇ | ਥਾਣਾ ਮੁਖੀ ਦਾ ਅਹੁਦਾ ਸੰਭਾਲਦਿਆਂ ਕਿਹਾ ਕਿ ਇਲਾਕੇ ਦੇ ਵਿਚ ਨਸ਼ੇ ਦੇ ਤਸਕਰਾਂ, ਸ਼ਰਾਰਤੀ ਅਨਸਰਾਂ ਤੇ ਮੋਟਰਸਾਈਕਲ ਦੇ ਪਟਾਕੇ ਚਲਾਉਣ ਵਲਿਆਂ ਨੂੰ ਕਿਸੇ ਵੀ ਕਿਸਮ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਿਨ੍ਹਾਂ ਪਿੰਡਾਂ ਵਿਚੋਂ ਨਸ਼ੇ ਦਾ ਧੰਧਾ ਚੱਲ ਰਿਹਾ ਹੈ ਉੱਥੇ ਸਖ਼ਤੀ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਚ 'ਗਰੀਨ ਇੰਪੈਕਟ 2 ਵੀਕ ਚੈਲੰਜ' ਨੂੰ ਸਫਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਸੈਨਿਕ ਇੰਸਟੀਚਿਊਟ 'ਚ ਬੇਸਿਕ ਕੰਪਿਊਟਰ ਕੋਰਸ ਲਈ ਦਾਖ਼ਲਾ ਸ਼ੁਰੂ- ਸੈਣੀ
Ad Position 24