28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਡੌਲਾ ਗੋਤ ਦੇ ਜਠੇਰਿਆਂ ਦਾ ਮੇਲਾ 13 ਨੂੰ

Ad Position 21
No active advertisement
ਅਜੀਤ ਡੈਸਕ 10-04-2026
ਅੱਡਾ ਸਰਾਂ, 9 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਡੌਲਾ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 13 ਅਪ੍ਰੈਲ ਨੂੰ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਪੂਰਨ ਸਿੰਘ ਜਹੂਰਾ ਨੇ ਦੱਸਿਆ ਕਿ 11 ਅਪ੍ਰੈਲ ਨੂੰ ਡੌਲੇ ਗੋਤ ਜਠੇਰਿਆਂ ਦੇ ਧਾਰਮਿਕ ਸਥਾਨ ਪਿੰਡ ਰਾਜਪੁਰ (ਸਨੌਰਾ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਹੋਣਗੇ ਅਤੇ 13 ਅਪ੍ਰੈਲ ਨੂੰ ਭੋਗ ਪਾਏ ਜਾਣਗੇ | ਭੋਗ ਉਪਰੰਤ ਕੀਰਤਨੀ ਜਥੇ ਕੀਰਤਨ ਰਾਹੀਂ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਨਗੇ ਉਪਰੰਤ ਨਿਸ਼ਾਨ ਸਾਹਿਬ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਨਿਊ ਜੀ. ਐੱਮ. ਟੀ. ਪਬਲਿਕ ਸਕੂਲ ਭੱਠਾਧੂਹਾ 'ਚ ਸਾਲ 2026-27 ਲਈ ਦਾਖ਼ਲੇ ਸ਼ੁਰੂ-ਡਾਇ: ਜਸਵੀਰ ਸਿੰਘ ਥਿੰਦ
Ad Position 24