28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 10-04-2026
ਗੜ੍ਹਸ਼ੰਕਰ, 9 ਅਪ੍ਰੈਲ (ਧਾਲੀਵਾਲ)- 11 ਕੇ.ਵੀ. ਸ਼ਹਿਰੀ ਫੀਡਰ ਨੰਬਰ 2 ਦੀ ਜ਼ਰੂਰੀ ਮੁਰੰਮਤ ਹੋਣ ਕਾਰਨ 10 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸ੍ਰੀ ਅਨੰਦਪੁਰ ਸਾਹਿਬ ਰੋਡ, ਨਵਾਂਸ਼ਹਿਰ ਰੋਡ, ਚੰਡੀਗੜ੍ਹ ਰੋਡ, ਨੰਗਲ ਰੋਡ ਅਤੇ ਕਲੋਨੀਆਂ ਦੀ ਬਿਜਲੀ ਸਪਲਾਈ ਬੰਦ ਰਹੇਗੀ | ਇਸੇ ਤਰ੍ਹਾਂ 66 ਕੇ.ਵੀ. ਸੈਲਾ ਖ਼ੁਰਦ ਸਬ-ਸਟੇਸ਼ਨ ਤੋਂ ਚਲਦੇ 11 ਕੇ.ਵੀ. ਕਿੱਤਣਾ ਕੰਢੀ ਫੀਡਰ ਦੀ ਬਿਜਲੀ ਸਪਲਾਈ ਜ਼ਰੂਰੀ ਮੁਰੰਮਤ ਹੋਣ ਕਾਰਨ ਮਿਤੀ 10 ਅਪ੍ਰੈਲ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਇਸ ਦੌਰਾਨ ਫੀਡਰ ਤੋਂ ਚਲਦੇ ਪਿੰਡ ਕਿੱਤਣਾ, ਪਦਰਾਣਾ, ਰਾਏਪੁਰ ਗੁੱਜਰਾਂ, ਸਤਨੌਰ, ਅੱਡਾ ਦੇ ਘਰਾਂ ਅਤੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਮੋਟਰਾਂ ਦਾ ਬਿਜਲੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਇੰਜ. ਲਾਜਪਤ ਰਾਏ ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ ਗੜ੍ਹਸ਼ੰਕਰ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜੀਏਟ ਸਕੂਲ 'ਚ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਡੌਲਾ ਗੋਤ ਦੇ ਜਠੇਰਿਆਂ ਦਾ ਮੇਲਾ 13 ਨੂੰ
Ad Position 24