ਤਲਵਾੜਾ, 9 ਅਪ੍ਰੈਲ (ਮਨੀਸ਼ਾ ਮਹਿਤਾ)- ਕੰਢੀ ਖੇਤਰ ਦੀ ਮਹਾਨ ਧਾਰਮਿਕ ਸ਼ਖ਼ਸੀਅਤ, ਸਿੱਖਿਆ ਸ਼ਾਸਤਰੀ, ਦਾਨਵੀਰ ਸ੍ਰੀ ਸਤਪਾਲ ਸ਼ਰਮਾ ਸਪੁੱਤਰ ਸਵ. ਸਾਧੂ ਰਾਮ ਸੇਲ ਦਾ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ 31 ਮਾਰਚ ਨੂੰ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਰਸਮ ਪਗੜੀ ਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਨਿਵਾਸ ਸਥਾਨ ਮੇਨ ਬਾਜ਼ਾਰ ਦਾਤਾਰਪੁਰ ਵਿਖੇ ਦੁਪਹਿਰ 2 ਤੋਂ 3 ਵਜੇ ਤੱਕ ਮਿਤੀ 12 ਅਪ੍ਰੈਲ ਦਿਨ ਐਤਵਾਰ ਨੂੰ ਸੰਪੰਨ