10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੁਸ਼ਿਆਰਪੁਰ ਦੇ ਜੰਮਪਲ ਅਮਰਿੰਦਰ ਸਿੰਘ ਪੰਚਕੁਲਾ 'ਚ ਡੀ. ਸੀ. ਪੀ. ਨਿਯੁਕਤ

Ad Position 21
No active advertisement
ਅਜੀਤ ਡੈਸਕ 11-04-2026
ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਜੰਮਪਲ ਨੌਜਵਾਨ ਆਈ. ਪੀ. ਐੱਸ. ਅਮਰਿੰਦਰ ਸਿੰਘ (2021 ਬੈਚ) ਵਲੋਂ ਵੱਖ-ਵੱਖ ਅਹੁਦਿਆਂ 'ਤੇ ਰਹਿੰਦਿਆਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਤੋਂ ਬਾਅਦ ਉਨ੍ਹਾਂ ਨੂੰ ਹਰਿਆਣਾ ਸਰਕਾਰ ਨੇ ਪੰਚਕੁਲਾ ਦੇ ਨਵੇਂ ਡੀ. ਸੀ. ਪੀ. (ਕ੍ਰਾਈਮ ਤੇ ਟਰੈਫਿਕ) ਨਿਯੁਕਤ ਕੀਤਾ ਗਿਆ | ਅਮਰਿੰਦਰ ਸਿੰਘ ਦੀ ਇਸ ਨਿਯੁਕਤੀ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦਾ ਨਾਂਅ ਰੌਸ਼ਨ ਹੋਇਆ ਹੈ | ਜ਼ਿਕਰਯੋਗ ਹੈ ਕਿ ਅਮਰਿੰਦਰ ਸਿੰਘ ਇਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧਿਤ ਹਨ, ਜਿਨ੍ਹਾਂ ਦੇ ਪਿਤਾ ਪ੍ਰੋ: ਹਰਬੰਸ ਸਿੰਘ ਰਿਟਾ: ਮੁਖੀ ਜੀਵ ਵਿਗਿਆਨ ਵਿਭਾਗ ਸਰਕਾਰੀ ਕਾਲਜ ਹੁਸ਼ਿਆਰਪੁਰ, ਮਾਤਾ ਕਿਰਨਜੀਤ ਕੌਰ ਰਿਟਾ: ਅਧਿਆਪਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਸੀ ਕਲਾਂ, ਛੋਟਾ ਭਰਾ ਡਾ: ਹਰਨਰਿੰਦਰ ਸਿੰਘ ਸਰਜੀਕਲ ਸਪੈਸ਼ਲਿਸਟ, ਜੋ ਡੀ.ਐਮ.ਸੀ. ਲੁਧਿਆਣਾ ਵਿਖੇ ਤਾਇਨਾਤ ਹਨ | ਆਪਣੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਮਾੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਪੜ੍ਹ-ਲਿਖੇ ਕੇ ਅਸਫ਼ਰ ਬਣਨ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ
Ad Position 22
No active advertisement
ਪਿਛਲੀ ਖ਼ਬਰ ਅੰਮਿ੍ਤ ਧਾਰਾ ਪ੍ਰਗਟ ਦਿਵਸ ਸਮਾਗਮਾਂ ਲਈ ਪ੍ਰਬੰਧਕ ਕਮੇਟੀ ਵਲੋਂ ਵਿੱਤ ਮੰਤਰੀ ਚੀਮਾ ਨੂੰ ਸੱਦਾ ਪੱਤਰ ਅਗਲੀ ਖ਼ਬਰ ਸਾਹਿਤ ਸਭਾ ਨੇ ਜਰਨੈਲ ਸਿੰਘ ਕੈਨੇਡਾ ਦੀ ਕਹਾਣੀ ਸਿਰਜਣ ਪ੍ਰਕਿਰਿਆ 'ਤੇ ਸਮਾਗਮ ਕਰਵਾਇਆ
Ad Position 24