31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਬਾਬਾ ਬੁੱਢਾ ਜੀ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਸਥਾਨ ਹਾਸਿਲ ਕੀਤਾ

Ad Position 21
No active advertisement
ਅਜੀਤ ਡੈਸਕ 12-04-2026
ਅੱਡਾ ਸਰਾਂ, 11 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖ਼ਾਲਸਾ ਕਾਲਜ ਫ਼ਾਰ ਵਿਮੈਨ ਕੰਧਾਲਾ ਜੱਟਾਂ ਅਧੀਨ ਚਲਦੇ ਵਿੱਦਿਅਕ ਅਦਾਰੇ ਬਾਬਾ ਬੁੱਢਾ ਜੀ ਪਬਲਿਕ ਸਕੂਲ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਵਿਸ਼ਾਲ ਵਰਮਾ ਨੇ ਦੱਸਿਆ ਕਿ ਨਤੀਜੇ ਦੌਰਾਨ ਏਕਮਦੀਪ ਕੌਰ ਨੇ 98.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ ਜਦਕਿ 97.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਲਵਪ੍ਰੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ ਤੇ ਨਾਲ ਹੀ ਇਨ੍ਹਾਂ ਦੋਵਾਂ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਿਲ ਕੀਤਾ9 ਇਸ ਤੋਂ ਇਲਾਵਾ 95.3 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਜਤਿਨਵੀਰ ਕੌਰ ਨੇ ਸਕੂਲ ਵਿਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ9 ਇਸ ਸ਼ਾਨਦਾਰ ਨਤੀਜੇ ਲਈ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਸਕੱਤਰ ਬਿਕਰਮਜੀਤ ਸਿੰਘ ਲਾਲੀ ਤੇ ਹੋਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਪਿ੍ੰਸੀਪਲ ਵਿਸ਼ਾਲ ਵਰਮਾ, ਮਿਹਨਤੀ ਸਟਾਫ਼ ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੂਫੀ ਸੰਤ ਬਾਬਾ ਫਰੀਦ ਡੇਰਾ ਚੱਕ ਪੰਡਾਈਨ ਵਿਖੇ ਸਾਲਾਨਾ ਭੰਡਾਰਾ ਕਰਵਾਇਆ ਅਗਲੀ ਖ਼ਬਰ ਸਟਾਰ ਪਬਲਿਕ ਸਕੂਲ ਵਿਖੇ ਮੁਕੇਰੀਆਂ ਅੱਠਵੀਂ ਜਮਾਤ ਦੇ ਨਤੀਜੇ ਸ਼ਾਨਦਾਰ
Ad Position 24