31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕਰਨਜੋਤ ਸਿੰਘ ਨੇ 8ਵੀਂ ਦੇ ਨਤੀਜੇ 'ਚ ਮੈਰਿਟ ਸੂਚੀ 'ਚ ਸਥਾਨ ਕੀਤਾ ਹਾਸਿਲ

Ad Position 21
No active advertisement
ਅਜੀਤ ਡੈਸਕ 12-04-2026
ਹੁਸ਼ਿਆਰਪੁਰ, 11 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਿੱਖਿਆ ਬੋਰਡ ਵਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਹਾਈ ਸਕੂਲ ਗੋਬਿੰਦਪੁਰ ਖੁਣ-ਖੁਣ ਦੇ ਵਿਦਿਆਰਥੀ ਕਰਨਜੋਤ ਸਿੰਘ ਨੇ 600 'ਚੋਂ 588 ਅੰਕ ਪ੍ਰਾਪਤ ਕੀਤੇ ਹਨ | ਇਸ ਸਬੰਧੀ ਸਕੂਲ ਮੁੱਖ ਅਧਿਆਪਕਾ ਸਿਮਰਤੂ ਰਾਣਾ ਨੇ ਦੱਸਿਆ ਕਿ ਕਰਨਜੋਤ ਸਿੰਘ ਨੇ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਿੰਦਰਜੀਤ ਕੌਰ ਅਤੇ ਪਿ੍ੰਸੀਪਲ ਸ਼ਲਿੰਦਰ ਠਾਕਰ ਨੇ ਸਮੂਹ ਸਟਾਫ਼, ਵਿਦਿਆਰਥੀ ਅਤੇ ਬੱਚੇ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਹੈ | ਜ਼ਿਕਰਯੋਗ ਹੈ ਕਿ ਬੱਚੇ ਦੇ ਪਿਤਾ ਰਮਨਦੀਪ ਸਿੰਘ ਅਤੇ ਮਾਤਾ ਰਾਜਦੀਪ ਕੌਰ ਵੀ ਸਰਕਾਰੀ ਅਧਿਆਪਕ ਹਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਬੇਰਛਾ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਧਾਮੀ ਵਲੋਂ ਬੀ.ਸੀ. ਵਿੰਗ ਅਕਾਲੀ ਦਲ ਦੇ ਨਵ-ਨਿਯੁਕਤ ਜਨਰਲ ਸਕੱਤਰ ਮਹਿੰਦੀਪੁਰ ਦਾ ਸਨਮਾਨ
Ad Position 24