01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਸੰਤ ਮੀਹਾ ਸਿੰਘ ਸਕੂਲ ਰੰਧਾਵਾ ਦਾ ਨਤੀਜਾ 100 ਫ਼ੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 12-04-2026
ਦਸੂਹਾ, 11 ਅਪ੍ਰੈਲ (ਭੁੱਲਰ)- ਸੰਤ ਬਾਬਾ ਮੀਹਾ ਸਿੰਘ ਪਬਲਿਕ ਸਕੂਲ ਰੰਧਾਵਾ ਦਾ ਅੱਠਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਸਤਨਾਮ ਸਿੰਘ ਨੇ ਦੱਸਿਆ ਕਿ ਹਰਮਨ ਪ੍ਰੀਤ ਕੌਰ 552 ਅੰਕ, ਰੂਪਨੀਤ ਕੌਰ 545 ਤੇ ਅਸ਼ਪ੍ਰੀਤ ਕੌਰ 543 ਅੰਕ ਪ੍ਰਾਪਤ ਕਰਕੇ ਪਹਿਲੇ, ਦੂਸਰੇ, ਤੀਸਰੇ ਸਥਾਨ 'ਤੇ ਰਹੀਆਂ | ਉਨ੍ਹਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮੈਨੇਜਰ ਤਰਲੋਕ ਸਿੰਘ ਤੇ ਵਾਈਸ ਪਿ੍ੰਸੀਪਲ ਪਵਿੱਤਰਪਾਲ ਸਿੰਘ ਨੇ ਵੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਲੈਵੇਂਦਰ ਖੇਤੀ ਦੀਆਂ ਸੰਭਾਵਨਾਵਾਂ ਤੇ ਚੁਨੌਤੀਆਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸੱਕੀ ਨਾਲੇ ਦੀ ਸਫ਼ਾਈ ਨਾ ਹੋਣ ਕਰ ਕੇ ਕਈ ਪਿੰਡਾਂ ਦੇ ਕਿਸਾਨ ਪ੍ਰੇਸ਼ਾਨ
Ad Position 24