05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੈਂ ਹਮੇਸ਼ਾ ਖੜ੍ਹਾਂ- ਸੰਧੂ

Ad Position 21
No active advertisement
ਅਜੀਤ ਡੈਸਕ 13-04-2026
ਚੱਬੇਵਾਲ, 12 ਅਪ੍ਰੈਲ (ਰਾਜੀਵ ਭਾਰਦਵਾਜ)-ਸ਼ੋ੍ਰਮਣੀ ਅਕਲੀ ਦਲ ਦੇ ਅਹੁਦੇਦਾਰਾਂ, ਵਰਕਰਾਂ ਅਤੇ ਹਲਕਾ ਵਾਸੀਆਂ ਨੂੰ ਕਿਸੇ ਤੋਂ ਡਰਨ ਦੀ ਲੋੜ ਨਹੀਂ ਮੈਂ ਉਨ੍ਹਾਂ ਨਾਲ ਚਟਾਂਨ ਵਾਂਗ ਖੜ੍ਹਾ ਹਾਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਚੱਬੇਵਾਲ ਦੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ 3 ਅਪ੍ਰੈਲ ਨੂੰ ਚੱਬੇਵਾਲ ਵਿਖੇ ਸੰਧੂ ਫਾਰਮ ਵਿਚ ਅਕਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪੰਜਾਬ ਬਚਾਓ ਰੈਲੀ ਕੀਤੀ ਗਈ ਸੀ, ਜਿਸ ਵਿਚ ਹਲਕਾ ਵਾਸੀਆਂ ਦੇ ਭਰਵੇਂ ਹੁੰਗਾਰੇ ਨੂੰ ਦੇਖਦੇ ਹੋਏ ਵਿਰੋਧੀਆਂ ਦੀ ਨੀਂਦ ਹਰਾਮ ਹੋਈ ਪਈ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਇੰਨੇ ਬੌਖਲਾ ਗਏ ਹਨ ਕਿ ਹੁਸ਼ਿਆਰਪੁਰ ਦੇ ਆਮ ਆਦਮੀ ਪਾਰਟੀ ਦੇ ਐੱਮ.ਪੀ. ਅਤੇ 'ਆਪ' ਦੇ ਐੱਮ.ਐੱਲ.ਏ. ਪਿੰਡਾਂ 'ਚੋਂ ਉਨ੍ਹਾਂ ਲੋਕਾਂ ਦੇ ਨਾਮਾਂ ਦੀਆਂ ਲਿਸਟਾਂ ਬਣਵਾ ਰਹੇ ਹਨ ਜੋ ਸੰਧੂ ਫਾਰਮ 'ਚ ਰੈਲੀ 'ਚ ਸ਼ਾਮਿਲ ਹੋਏ ਸਨ |
Ad Position 22
No active advertisement
ਪਿਛਲੀ ਖ਼ਬਰ ਐੱਚ. ਡੀ. ਮੈਡੀਕੇਅਰ ਹਸਪਤਾਲ ਵਿਖੇ ਸੋਨਕ ਇਮੇਜਿੰਗ ਐਂਡ ਡਾਇਗਨੋਸਟਿਕ ਸਕੈਨ ਦਾ ਉਦਘਾਟਨ ਅਗਲੀ ਖ਼ਬਰ ਦਾਣਾ ਮੰਡੀ ਖੋਖਰ ਵਿਖੇ ਕਣਕ ਦੀ ਆਮਦ ਸ਼ੁਰੂ
Ad Position 24
No active advertisement