03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਸਕੂਲ ਆਫ਼ ਐਮੀਨੈਂਸ ਦਸੂਹਾ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-04-2026
ਦਸੂਹਾ, 12 ਅਪ੍ਰੈਲ (ਭੁੱਲਰ)- ਸਕੂਲ ਆਫ਼ ਐਮੀਨੈਂਸ ਦਸੂਹਾ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸ੍ਰੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਦਲਜੀਤ ਕੌਰ ਨੇ 93.6 ਫ਼ੀਸਦੀ ਨਾਲ ਜਮਾਤ ਵਿਚ ਪਹਿਲਾ ਸਥਾਨ, ਰਾਧਾ ਕੁਮਾਰੀ 91.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਨਵਪ੍ਰੀਤ ਕੌਰ ਨੇ 90 ਫ਼ੀਸਦੀ ਅੰਕਾਂ ਨਾਲ ਜਮਾਤ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਵਲੋਂ ਅੱਠਵੀਂ ਜਮਾਤ ਦੇ ਸਮੂਹ ਵਿਦਿਆਰਥੀਆਂ ਦਾ ਸੌ ਪ੍ਰਤੀਸ਼ਤ ਨਤੀਜਾ ਆਉਣ 'ਤੇ ਵਿਦਿਆਰਥੀਆਂ ਨੂੰ, ਉਨ੍ਹਾਂ ਦੇ ਮਾਤਾ-ਪਿਤਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਨਾਰੂ ਨੰਗਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਕੁਲ ਹਿੰਦ ਕਿਸਾਨ ਸਭਾ ਦਾ 90ਵਾਂ ਸਥਾਪਨਾ ਦਿਵਸ ਮਨਾਇਆ
Ad Position 24
No active advertisement