13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸੇ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਾ ਟਿੱਬਾ ਸਾਹਿਬ 'ਚ ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 15-04-2026
ਹੁਸ਼ਿਆਰਪੁਰ, 14 ਅਪ੍ਰੈਲ (ਬਲਜਿੰਦਰਪਾਲ ਸਿੰਘ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਮੁੱਖ ਸੇਵਾਦਾਰ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਹਰਜਾਚਕ ਸਿੰਘ ਹਜੂਰੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ, ਗੁਰਮਤਿ ਵਿਚਾਰਾਂ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਦਸੂਹਾ ਦੀਆਂ ਵਿੱਦਿਅਕ ਸੰਸਥਾਵਾਂ ਵਲੋਂ ਇਕ ਰੋਜ਼ਾ ਟੂਰ <br/> ਅਗਲੀ ਖ਼ਬਰ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ <br/>
Ad Position 24