05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਘਰ ਦੇ ਬਾਹਰ ਖੜ੍ਹੀ ਗੱਡੀ ਹੋਈ ਚੋਰੀ

Ad Position 21
No active advertisement
ਅਜੀਤ ਡੈਸਕ 16-04-2026
ਮੁਕੇਰੀਆਂ, 15 ਅਪ੍ਰੈਲ (ਰਾਮਗੜ੍ਹੀਆ)-ਥਾਣਾ ਮੁਖੀ ਮੁਕੇਰੀਆਂ ਨੂੰ ਦਿੱਤੀ ਸ਼ਿਕਾਇਤ ਵਿਚ ਬਲਵੀਰ ਸਿੰਘ ਪੁੱਤਰ ਰਾਮ ਕਿਸ਼ਨ ਵਾਸੀ ਮੁਰਾਦਪੁਰ ਅਵਾਣਾਂ ਨੇ ਦੱਸਿਆ ਕਿ ਉਨ੍ਹਾਂ ਰੋਜ਼ਾਨਾ ਦੀ ਤਰ੍ਹਾਂ ਆਪਣੀ ਗੱਡੀ ਨੰਬਰ ਪੀ.ਬੀ.06 ਏ.ਬੀ. 5227 ਮਾਡਲ 2008 ਰੰਗ ਚਿੱਟਾ ਘਰ ਦੇ ਬਾਹਰ ਖੜੀ ਕੀਤੀ ਸੀ ਕਿ ਮਿਤੀ 14-15 ਅਪ੍ਰੈਲ ਦੀ ਦਰਮਿਆਨੀ ਰਾਤ ਨੂੰ ਕੋਈ ਨਾ-ਮਾਲੂਮ ਵਿਅਕਤੀ ਚੋਰੀ ਕਰਕੇ ਲੈ ਗਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਗੱਡੀ ਨੂੰ ਲੱਭਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਉਨ੍ਹਾਂ ਥਾਣਾ ਮੁਖੀ ਮੁਕੇਰੀਆਂ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੀ ਚੋਰੀ ਹੋਈ ਗੱਡੀ ਦਾ ਜਲਦ ਤੋਂ ਜਲਦ ਪਤਾ ਲਗਾ ਕੇ ਚੋਰਾਂ ਨੂੰ ਫੜਿਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਫੇਰੀ ਵਾਲੇ ਨੂੰ ਜ਼ਖਮੀ ਕਰਕੇ ਲੁੱਟਿਆ
Ad Position 24