05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 16-04-2026
ਬੀਣੇਵਾਲ, 15 ਅਪ੍ਰੈਲ (ਬੈਜ ਚੌਧਰੀ)-ਐੱਸ. ਐੱਚ. ਓ. ਗੜ੍ਹਸ਼ੰਕਰ ਇੰਸਪੈਕਟਰ ਗਗਨਦੀਪ ਸਿੰਘ ਸੇਖੋਂ ਦੇ ਨਿਰਦੇਸ਼ਾਂ 'ਤੇ ਉਂਕਾਰ ਸਿੰਘ ਏ.ਐੱਸ.ਆਈ. ਇੰਚਾਰਜ ਪੁਲਿਸ ਚੌਕੀ ਬੀਣੇਵਾਲ ਵਲੋਂ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨੇੜੇ ਕਾਲੀ ਮਾਤਾ ਮੰਦਰ ਹੈਬੋਵਾਲ ਵਿਖੇ ਪੈਦਾ ਆਉਂਦੇ ਨੌਜਵਾਨ ਲਖਣ ਸਿੰਘ ਉਰਫ਼ ਲੱਖੂ ਪੁੱਤਰ ਬਲਵੀਰ ਸਿੰਘ ਪਿੰਡ ਕਰੂਰਾ ਖ਼ੁਰਦ ਥਾਣਾ ਨੂਰਪੁਰ ਬੇਦੀ ਹਾਲ ਵਾਸੀ ਪਿੰਡ ਹੈਬੋਵਾਲ ਕੋਲੋਂ 62 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਨੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਬਾਬਾ ਮੰਝ ਕਾਨਵੈਂਟ ਸਕੂਲ 'ਚ ਵਿਸਾਖੀ ਦਾ ਤਿਉਹਾਰ ਮਨਾਇਅ ਅਗਲੀ ਖ਼ਬਰ ਘਰ ਦੇ ਬਾਹਰ ਖੜ੍ਹੀ ਗੱਡੀ ਹੋਈ ਚੋਰੀ
Ad Position 24