03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅੱਜ ਬਿਜਲੀ ਬੰਦ ਰਹੇਗੀ

Ad Position 21
No active advertisement
ਅਜੀਤ ਡੈਸਕ 17-04-2026
ਗੜ੍ਹਸ਼ੰਕਰ, 16 ਅਪ੍ਰੈਲ (ਧਾਲੀਵਾਲ)- 66 ਕੇ.ਵੀ. ਸਬ-ਸਟੇਸ਼ਨ ਮੋਇਲਾ ਤੋਂ ਚਲਦੇ 11 ਕੇ.ਵੀ. ਫਤਹਿਪੁਰ ਖੁਰਦ ਕੰਡੀ ਏ.ਪੀ. ਫੀਡਰ ਦੀ ਜ਼ਰੂਰੀ ਮੁਰੰਮਤ ਹੋਣ ਕਰਕੇ ਮਿਤੀ 17 ਅਪ੍ਰੈਲ ਨੂੰ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਇਸ ਦੌਰਾਨ ਫੀਡਰ 'ਤੇ ਪੈਂਦੇ ਪਿੰਡ ਫਤਿਹਪੁਰ, ਜੀਵਨਪੁਰ ਗੁੱਜਰਾਂ, ਅਕਾਲਗੜ੍ਹ ਦੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਮੋਟਰਾਂ ਦੀ ਬਿਜਲੀ ਸਪਲਾਈ ਬੰਦ ਰਹੇਗੀ | ਇਹ ਜਾਣਕਾਰੀ ਇੰਜੀ. ਲਾਜਪਤ ਰਾਏ ਸਹਾਇਕ ਕਾਰਜਕਾਰੀ ਇੰਜੀਨੀਅਰ ਦਿਹਾਤੀ ਉਪ ਮੰਡਲ ਗੜ੍ਹਸ਼ੰਕਰ ਵਲੋਂ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਡੇਰਾ ਸੰਤਗੜ੍ਹ ਹਰਖੋਵਾਲ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ ਅਗਲੀ ਖ਼ਬਰ ਘਰ 'ਚੋਂ ਗੰਨ, ਨਕਦੀ ਤੇ ਹੋਰ ਸਾਮਾਨ ਚੋਰੀ, ਮਾਮਲਾ ਦਰਜ
Ad Position 24