03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸੰਬੰਧੀ ਸਮਾਗਮ 19 ਨੂੰ

Ad Position 21
No active advertisement
ਅਜੀਤ ਡੈਸਕ 17-04-2026
ਹਰਿਆਣਾ, 16 ਅਪ੍ਰੈਲ (ਹਰਮੇਲ ਸਿੰਘ ਖੱਖ)-ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 135ਵਾਂ ਜਨਮ ਦਿਵਸ 19 ਅਪ੍ਰੈਲ ਦਿਨ ਐਤਵਾਰ ਨੂੰ ਡਾ. ਬੀ.ਆਰ ਅੰਬੇਡਕਰ ਕਮਿਊਨਿਟੀ ਹਾਲ ਮਹਿਤਾ ਮੁਹੱਲਾ, ਹਰਿਆਣਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਡਾ. ਰਵਜੋਤ ਸਿੰਘ ਕੈਬਨਿਟ ਮੰਤਰੀ ਪੰਜਾਬ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ, ਜਦਕਿ ਮੁੱਖ ਬੁਲਾਰੇ ਵਜੋਂ ਮੈਨ: ਕੁਲਦੀਪ ਚੰਦ, ਪਿ੍ੰ: ਨਵਤੇਜ ਸਿੰਘ, ਡਾ. ਜਗਤਾਰ ਸਿੰਘ ਡੈਂਟਲ ਸਰਜਨ, ਇੰਜ: ਮਹਿੰਦਰ ਸਿੰਘ ਸੰਧਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਰਣਜੀਤ ਸਿੰਘ, ਡਾ. ਸੁਦੇਸ਼ ਰਾਜਨ, ਡਾ. ਹਰਜੀਤ ਸਿੰਘ, ਡਾ. ਸੁਨੀਲ ਅਹੀਰ, ਸੰਦੀਪ ਸਿੰਘ ਸੀਕਰੀ, ਹਰਜਿੰਦਰ ਸਿੰਘ, ਡਾ. ਸੁਰਿੰਦਰ ਸਿੰਘ ਹਾਜ਼ਰ ਹੋਣਗੇ ਤੇ ਹੋਰ ਸੂਝਵਾਨ ਅਤੇ ਵਿਦਵਾਨ ਬੁਲਾਰੇ ਬਾਬਾ ਸਾਹਿਬ ਜੀ ਦੇ ਜੀਵਨ ਅਤੇ ਮਿਸ਼ਨ ਉੱਪਰ ਚਾਨਣਾ ਪਾਉਣਗੇ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਕੋਹਿਨੂਰ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24