29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸੰਤ ਹਰੀ ਸਿੰਘ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-04-2026
ਕੋਟਫ਼ਤੂਹੀ, 16 ਅਪ੍ਰੈਲ (ਅਟਵਾਲ)-ਪਿੰਡ ਚੇਲਾ-ਮੁਖਸ਼ੂਸਪੁਰ ਦੇ ਸੰਤ ਹਰੀ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਨੂੰ 100 ਫ਼ੀਸਦੀ ਰਿਹਾ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕੁਲਜੀਤ ਸਿੰਘ ਪਰਮਾਰ, ਪਿੰ੍ਰਸੀਪਲ ਸ੍ਰੀਮਤੀ ਦਵਿੰਦਰ ਕੌਰ, ਪਿ੍ੰਸੀਪਲ ਬਲਵੀਰ ਸਿੰਘ ਚੇਲਾ ਸੇਵਾ ਮੁਕਤ ਨੇ ਦੱਸਿਆ ਕਿ ਸਕੂਲ ਦੀ 8 ਵੀ ਜਮਾਤ ਦੇ ਨਤੀਜਿਆਂ ਵਿਚ ਪਲਵੀ ਜੱਖੂ ਨੇ ਸਕੂਲ ਵਿਚੋਂ ਪਹਿਲਾ, ਗੁਰਲੀਨ ਕੌਰ ਨੇ ਦੂਸਰਾ, ਸਹਿਜਪ੍ਰੀਤ ਕੌਰ ਤੇ ਜਸਲੀਨ ਕੌਰ ਨੇ ਤੀਸਰਾ ਸਥਾਨ ਹਾਸਿਲ ਕਰ ਕੇ ਸਕੂਲ ਤੇ ਮਾਪਿਆ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਇੱਕ 'ਵਿਸ਼ਵ ਰਤਨ' ਸਨ- ਅਰੁਣ ਮਿੱਕੀ ਡੋਗਰਾ ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ <br/>
Ad Position 24