29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪਿੰਡ ਬੇਰਸ਼ਾ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਸਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 17-04-2026
ਦਸੂਹਾ, 16 ਅਪ੍ਰੈਲ (ਭੁੱਲਰ)-ਪਿੰਡ ਬੇਰਸ਼ਾ ਵਿਖੇ ਡਾਕਟਰ ਭੀਮ ਰਾਓ ਅੰਬੇਦਕਰ ਦੇ 135ਵੇਂ ਜਨਮ ਦਿਨ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਦੀ ਤਸਵੀਰ ਤੇ ਫ਼ੁਲ ਮਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਡਾਕਟਰ ਸਤਪਾਲ ਸਿੰਘ ਬੇਰਸ਼ਾ, ਐਡਵੋਕੇਟ ਲਖਵੀਰ ਸਿੰਘ, ਲਵਦੀਪ ਸਿੰਘ ਮਿੱਠੂ, ਪ੍ਰਦੀਪ ਸਿੰਘ, ਰਾਜਕੁਮਾਰ, ਸੁਰਜੀਤ ਸਿੰਘ ਆਦਿ ਨੇ ਡਾਕਟਰ ਬੀ ਆਰ ਅੰਬੇਦਕਰ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਅਤੇ ਉਨ੍ਹਾਂ ਦੇ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ | ਇਸ ਮੌਕੇ ਸਕੱਤਰ ਸਿੰਘ ਕਾਲਾ, ਗੋਲਡੀ, ਭਾਨਾ, ਰੰਮੀ ਅਤੇ ਬਾਪੂ ਰਾਮ ਸਰਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਅਗਲੀ ਖ਼ਬਰ ਡਾ. ਭੀਮ ਰਾਓ ਅੰਬੇਡਕਰ ਇੱਕ 'ਵਿਸ਼ਵ ਰਤਨ' ਸਨ- ਅਰੁਣ ਮਿੱਕੀ ਡੋਗਰਾ
Ad Position 24