17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਟਰਾਲੀ ਚੋਰੀ ਮਾਮਲੇ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਹੋਵੇ- ਐਡਵੋਕੇਟ ਜੋਸ਼ੀ

Ad Position 21
No active advertisement
ਅਜੀਤ ਡੈਸਕ 18-04-2026
ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਕਾਂਗਰਸ ਪਾਰਟੀ ਦੇ ਆਗੂ ਐਡਵੋਕੇਟ ਰੋਹਿਤ ਜੋਸ਼ੀ ਨੇ ਕਥਿਤ ਟਰਾਲੀ ਚੋਰੀ ਮਾਮਲੇ 'ਚ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ, ਜਿਸ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੰਤਰੀ ਹਰਦੀਪ ਸਿੰਘ ਮੁੰਡੀਆ ਦੀ ਭੂਮਿਕਾ ਨੂੰ ਲੈ ਕੇ ਸਵਾਲ ਪੈਦਾ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਬਿਆਨਾਂ ਅਨੁਸਾਰ ਇਕ ਕਾਰੋਬਾਰੀ ਇਕਾਈ ਨਾਲ ਜੁੜੇ ਟਰਾਲੀ ਮਾਮਲੇ 'ਚ ਦਬਾਅ, ਧਮਕੀ ਅਤੇ ਭੁਗਤਾਨ ਨੂੰ ਲੈ ਕੇ ਵਿਵਾਦ ਸਾਹਮਣੇ ਆਇਆ ਹੈ, ਜਿਸਦੇ ਬਾਅਦ ਕਥਿਤ ਤੌਰ 'ਤੇ 6.30 ਲੱਖ ਰੁਪਏ ਦੀ ਰਾਸ਼ੀ ਵਾਪਸ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਬਹੁਤ ਜ਼ਰੂਰੀ ਹੈ ਤਾਂ ਜੋ ਸਚਾਈ ਸਾਹਮਣੇ ਆ ਸਕੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਦੁਮੋਆਲ ਨੂੰ 3 ਲੱਖ ਰੁਪਏ ਦਾ ਚੈੱਕ ਦਿੱਤਾ ਅਗਲੀ ਖ਼ਬਰ ਪੱਤਰਕਾਰ ਥਿਆੜਾ ਦੀ ਮਾਤਾ ਰੇਸ਼ਮ ਕੌਰ ਨਮਿਤ ਅੰਤਿਮ ਅਰਦਾਸ 21 ਨੂੰ
Ad Position 24