14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਤਾਜੇਵਾਲ ਸਕੂਲ ਦਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 18-04-2026
ਹੁਸ਼ਿਆਰਪੁਰ, 17 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸੰਤ ਰਾਮ ਸਿੰਘ ਪਬਲਿਕ ਹਾਈ ਸਕੂਲ ਤਾਜੇਵਾਲ ਦਾ ਅੱਠਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ 41 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਹਿਲੇ ਦਰਜੇ ਨਾਲ ਪਾਸ ਕੀਤੀ | ਨਤੀਜੇ 'ਚ ਅਭੀਨਵ ਕੁੰਦਰਾਲ, ਗੁਰਪ੍ਰੀਤ ਸਿੰਘ ਅਤੇ ਦੀਪਿਕਾ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਵਧੀਆ ਨਤੀਜੇ ਲਈ ਸਕੂਲ ਦੇ ਪ੍ਰਧਾਨ ਸੰਤ ਮਹਾਂਵੀਰ ਸਿੰਘ ਵਲੋਂ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਐੱਸ. ਡੀ. ਐੱਮ. ਵਲੋਂ ਕਣਕ ਦੀ ਖ਼ਰੀਦ ਸੰਬੰਧੀ ਖ਼ਰੀਦ ਏਜੰਸੀਆਂ ਨਾਲ ਮੀਟਿੰਗ ਅਗਲੀ ਖ਼ਬਰ ਸ੍ਰੀ ਰਾਮ ਜੀ ਦਾਸ ਅਰੋੜਾ ਤੇ ਸ੍ਰੀਮਤੀ ਬੁੱਧਾ ਬਾਈ ਅਰੋੜਾ ਮੈਮੋਰੀਅਲ ਸਕਾਲਰਸ਼ਿਪ ਦੀ ਵੰਡ
Ad Position 24