13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਕੇ. ਐੱਮ. ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 18-04-2026
ਦਸੂਹਾ, 17 ਅਪ੍ਰੈਲ (ਭੁੱਲਰ)-ਕੇ. ਐੱਮ. ਐੱਸ. ਕਾਲਜ ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਹਰਪ੍ਰੀਤ ਕੌਰ ਤੇ ਸਿਮਰਨਜੀਤ ਕੌਰ ਨੇ ਐੱਸ.ਜੀ.ਪੀ.ਏ. 9.35 ਪ੍ਰਾਪਤ ਕਰਕੇ ਪਹਿਲਾ ਸਥਾਨ ਸਾਂਝਾ ਕੀਤਾ | ਇਸ ਤੋਂ ਇਲਾਵਾ ਰੋਹਿਤ ਕੁਮਾਰ ਨੇ ਐੱਸ.ਜੀ.ਪੀ.ਏ 9.26 ਨਾਲ ਦੂਸਰਾ ਸਥਾਨ ਹਾਸਲ ਕੀਤਾ, ਜਦਕਿ ਲਵਪ੍ਰੀਤ ਸਿੰਘ ਨੇ ਐੱਸ.ਜੀ.ਪੀ.ਏ. 9.13 ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ | ਇਸ ਮੌਕੇ 'ਤੇ ਆਈ.ਟੀ ਵਿਭਾਗ ਦੇ ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਰੇਨੂੰ, ਹਰਦੀਪ ਕੌਰ, ਪ੍ਰੀਤੀ ਅਤੇ ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਿਭਾਗ ਵਲੋਂ ਐੱਸ. ਪੀ. ਕੁਨੈਕਸ਼ਨ ਵਾਲਿਆਂ ਤੋਂ ਐਡਵਾਂਸ ਸਕਿਉਰਿਟੀ ਦੇ ਨਾਂਅ 'ਤੇ ਮੋਟੀਆਂ ਰਕਮਾਂ ਵਸੂਲੀਆਂ ਜਾਂਦ... ਅਗਲੀ ਖ਼ਬਰ ਸਰਕਾਰ ਕਿਸਾਨਾਂ ਦੀ ਫ਼ਸਲ ਖ਼ਰੀਦਣ ਲਈ ਵਚਨਬੱਧ- ਜਿੰਪਾ, ਡਾ. ਇਸ਼ਾਂਕ
Ad Position 24