07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਅਧਿਆਪਕਾ ਨਾਲ ਗ਼ਲਤ ਵਿਵਹਾਰ ਕਰਨ 'ਤੇ 1 ਨਾਮਜ਼ਦ

Ad Position 21
No active advertisement
ਅਜੀਤ ਡੈਸਕ 20-04-2026
ਹੁਸ਼ਿਆਰਪੁਰ, 19 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਕੂਲ ਤੋਂ ਵਾਪਸ ਜਾ ਰਹੀ ਅਧਿਆਪਕਾ ਦੇ ਨਾਲ ਕਥਿਤ ਤੌਰ 'ਤੇ ਗ਼ਲਤ ਵਿਵਹਾਰ ਕਰਨ ਦਾ ਦੋਸ਼ 'ਚ ਥਾਣਾ ਸਦਰ ਦੀ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਬਜਵਾੜਾ ਕਲਾਂ ਵਾਸੀ ਇਕ ਅਧਿਆਪਕਾ ਨੇ ਪੁਲਿਸ ਨੂੰ ੂ ਦੱਸਿਆ ਕਿ ਉਹ ਸਕੂਲ ਤੋਂ ਵਾਪਸ ਘਰ ਨੂੰ ਜਾ ਰਹੀ ਸੀ | ਇਸ ਦੌਰਾਨ ਰਸਤੇ 'ਤੇ ਉਸਦੇ ਜੇਠ ਦੇ ਲੜਕੇ ਸੁਰਜੀਤ ਸਿੰਘ ਨੇ ਉਸ ਨੰੂ ਸਕੂਟਰੀ ਤੋਂ ਹੇਠਾਂ ਸੁੱਟ ਕੇ ਕਥਿਤ ਤੌਰ 'ਤੇ ਗ਼ਲਤ ਵਿਵਹਾਰ ਕੀਤਾ | ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਦਸਤਾਵੇਜ਼ 'ਚ ਹੇਰਾਫੇਰੀ ਕਰਕੇ 28 ਲੱਖ ਰੁਪਏ ਦੀ ਠੱਗੀ ਮਾਰਨ ਸੰਬੰਧੀ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਣਾ ਸ਼ਲਾਘਾਯੋਗ ਕਦਮ-ਬਿੱਟੂ ਖੱਖ
Ad Position 24